01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਸਰਕਾਰੀ ਸਕੂਲ ਰੰਗੜ ਨੰਗਲ ਵਿਖੇ 7 ਰੋਜ਼ਾ ਕੈਂਪ ਲਗਾਇਆ <br/>

ਅਜੀਤ ਡੈਸਕ 19-06-2025
ਅੱਚਲ ਸਾਹਿਬ, 18 ਜੂਨ (ਗੁਰਚਰਨ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਗੜ ਨੰਗਲ ਵਿਖੇ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪੰਜਾਬ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦਾਸਪੁਰ ਸ੍ਰੀ ਰਜੇਸ਼ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇਲਗੂ ਭਾਸ਼ਾ ਬਾਰੇ ਮੁੱਢਲੀ ਜਾਣਕਾਰੀ ਦੇ 7 ਰੋਜ਼ਾ ਕੈਂਪ ਦੀ ਸਪਾਪਤੀ ਹੋਈ | ਇਸ ਸਬੰਧੀ ਵਿਦਿਆਰਥੀਆਂ ਦੇ ਕੁਇਜ਼ ਤੇ ਡਾਂਸ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ ਪਿ੍ੰਸੀਪਲ ਸ੍ਰੀਮਤੀ ਰੇਨੂੰ ਬਾਲਾ ਤੇ ਬਲਾਕ ਰਿਸੋਰਸ ਪਰਸਨ ਕਾਦੀਆਂ-2 ਰਜਿੰਦਰ ਸਿੰਘ ਵਲੋਂ ਇਨਾਮ ਤਕਸੀਮ ਕੀਤੇ ਗਏ | ਇਸ ਮੌਕੇ ਸ੍ਰੀਮਤੀ ਮਨਜੀਤ ਕੌਰ, ਸ਼ਿਵਾਲੀਆ ਸ਼ਰਮਾ, ਜਗਦੀਪ ਕੁਮਾਰੀ ਤੇ ਵਰਿੰਦਰ ਅਧਿਆਪਕ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਬਾਬਾ ਬ੍ਰਹਮ ਦਾਸ ਦੀ ਯਾਦ ਵਿਚ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਡਰਾਈਵਿੰਗ ਲਾਇਸੈਂਸ ਬਣਵਾਉਣ ਆਏ ਨੌਜਵਾਨ ਦੀ ਗੱਡੀ ਦਾ ਟੈੱਸਟ ਦੌਰਾਨ ਸੰਤੁਲਨ ਵਿਗੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।