03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪ੍ਰੋ. ਹਰਭਜਨ ਸਿੰਘ ਸਨਮਾਨਿਤ <br/>

ਅਜੀਤ ਡੈਸਕ 19-06-2025
ਧਾਰੀਵਾਲ, 18 ਜੂਨ (ਸਵਰਨ ਸਿੰਘ)-ਸਥਾਨਿਕ ਸ਼ਹਿਰ ਧਾਰੀਵਾਲ ਦੇ ਵਸਨੀਕ ਪ੍ਰੋਫੈਸਰ ਹਰਭਜਨ ਸਿੰਘ ਦੀ ਦੇਖ-ਰੇਖ ਹੇਠ ਪੰਜਾਬੀ ਯੂਨੀਵਰਸਟੀ ਪਟਿਆਲਾ ਦੇ ਗੁਰੂ ਘਰ ਵਿਖੇ ਪ੍ਰਬੰਧਕੀ ਕਮੇਟੀ ਵਲੋਂ ਨਾਦ ਮਿਊਜ਼ਿਕ ਇੰਸਟੀਚਿਊਟ ਅਮਰੀਕਾ ਦੇ ਸਹਿਯੋਗ ਨਾਲ 3 ਰੋਜ਼ਾ ਕੀਰਤਨ ਤੇ ਤਬਲਾ ਦੀ ਸਿਖਲਾਈ ਦਾ ਕੈਂਪ ਲਗਾਇਆ ਗਿਆ | ਪ੍ਰੋ. ਹਰਭਜਨ ਸਿੰਘ ਨੇ ਦੱਸਿਆ ਕਿ ਯੂਨੀਵਰਸਿਟੀ ਅਤੇ ਨਾਦ ਮਿਊਜਿਕ ਇੰਸਟੀਚਿਊਟ ਅਮਰੀਕਾ ਦਾ ਮੰਤਵ ਬੱਚਿਆਂ ਨੂੰ ਸਿੱਖੀ ਦੇ ਸਿਧਾਂਤਾਂ ਤੇ ਰਾਗਾਂ ਨਾਲ ਜੋੜ ਕੇ ਰੱਖਣਾ ਹੈ | ਉਨ੍ਹਾਂ ਦੱਸਿਆ ਕਿ ਕੈਂਪ ਦੇ ਅਖ਼ੀਰਲੇ ਦਿਨ ਬੱਚਿਆਂ ਵਲੋਂ ਕੈਂਪ ਦੌਰਾਨ ਸਿੱਖੇ ਸ਼ਬਦ ਦਾ ਕੀਰਤਨ ਵੀ ਕੀਤਾ | ਇਸ ਮੌਕੇ ਪ੍ਰੋਫੈਸਰ ਹਰਭਜਨ ਸਿੰਘ ਧਾਰੀਵਾਲ, ਸਕਾਲਰ ਜਗਦੇਵ ਸਿੰਘ ਅਤੇ ਸਕਾਲਰਸ਼ਿਪ ਬਲਜੀਤ ਕੌਰ ਦਾ ਸਨਮਾਨ ਕੀਤਾ ਗਿਆ |

ਪਿਛਲੀ ਖ਼ਬਰ ਪਿੰਡ ਘੋਨੇਵਾਲ 'ਚ ਰਾਜਪੂਤ ਰੈਜੀਮੈਂਟ ਦੇ ਜਵਾਨਾਂ ਨੇ ਯੋਗਾ ਕੈਂਪ ਲਗਾਇਆ <br/> ਅਗਲੀ ਖ਼ਬਰ ਪਾਵਰਕਾਮ ਦਫ਼ਤਰ ਨੌਸ਼ਹਿਰਾ ਮੱਝਾ ਸਿੰਘ ਵਿਖੇ ਐੱਸ. ਡੀ. ਓ. ਦਵਿੰਦਰ ਸਿੰਘ ਨੇ ਚਾਰਜ ਸੰਭਾਲਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।