18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਆਰ.ਡੀ. ਖੋਸਲਾ ਸਕੂਲ ਵਿਖੇ ਕੱਲ੍ਹ ਮਨਾਇਆ ਜਾਵੇਗਾ ਯੋਗਾ ਦਿਵਸ <br/>

ਅਜੀਤ ਡੈਸਕ 20-06-2025
ਬਟਾਲਾ, 19 ਜੂਨ (ਸਤਿੰਦਰ ਸਿੰਘ)-ਐੱਸ.ਡੀ.ਐੱਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਸ੍ਰੀ ਵਿਕਰਮਜੀਤ ਸਿੰਘ ਪਾਂਥੇ ਨੇ ਦੱਸਿਆ ਕਿ 21 ਜੂਨ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਆਰ.ਡੀ. ਖੋਸਲਾ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਵਿਖੇ ਸਵੇਰੇ 6 ਤੋਂ 8:00 ਵਜੇ ਤੱਕ ਮਨਾਇਆ ਜਾਵੇਗਾ | ਇਸ ਮੌਕੇ ਡਾ. ਪ੍ਰਦੀਪ ਸਿੰਘ ਜ਼ਿਲ੍ਹਾ ਅਯੂਰਵੇਦਾ ਯੂਨਾਨੀ ਅਫ਼ਸਰ ਗੁਰਦਾਸਪੁਰ ਅਤੇ ਡਾ. ਅਮਿਤ ਵਰਮਾ ਆਯੂਰਵੈਦਿਕ ਅਫ਼ਸਰ ਵੀ ਮੌਜ਼ੂਦ ਸਨ | ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ: ਦਲਵਿੰਦਰਦੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਬ-ਡਵੀਜ਼ਨ ਪੱਧਰ 'ਤੇ ਅੰਤਰਰਾਸ਼ਟਰੀ ਯੋਗਾ ਦਿਵਸ ਬਟਾਲਾ ਵਿਖੇ ਮਨਾਇਆ ਜਾ ਰਿਹਾ ਹੈ ਅਤੇ ਇਸ ਸਬੰਧੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ |

ਪਿਛਲੀ ਖ਼ਬਰ ਦੀਪਿਕਾ ਲੂਥਰਾ ਨੂੰ ਧਮਕਾਉਣ ਦੇ ਮਾਮਲੇ 'ਚ ਇਕ ਹੋਰ ਨੌਜਵਾਨ ਗਿ੍ਫ਼ਤਾਰ ਪੁਲਿਸ ਨੇ ਲਿਆ ਇਕ ਦਿਨ ਦਾ ਰਿਮਾਂਡ <br/> ਅਗਲੀ ਖ਼ਬਰ ਵਿਧਾਇਕ ਅਮਰਪਾਲ ਸਿੰਘ ਨੇ ਧੰਦੋਈ ਵਿਖੇ ਬਣ ਰਹੇ ਸਟੇਡੀਅਮ ਦਾ ਜਾਇਜ਼ਾ ਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।