20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਸ਼ਹੀਦੀ ਪੁਰਬ ਨੂੰ ਸਮਰਪਿਤ ਛਬੀਲ ਲਗਾਈ <br/>

ਅਜੀਤ ਡੈਸਕ 20-06-2025
ਕਾਦੀਆਂ, 19 ਨਵੰਬਰ (ਹਰਦੀਪ ਸਿੰਘ ਸੰਧੂ)-ਕਾਦੀਆਂ ਬੱਸ ਸਟੈਂਡ ਤੋਂ ਰਜ਼ਾਦਾ ਰੋਡ ਵਿਖੇ ਭਾਰਦਵਾਜ ਪਰਿਵਾਰ ਪਿੰਡ ਰਜ਼ਾਦਾ ਵਾਲਿਆਂ ਵਲੋਂ ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਠੰਡੇ-ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਗੁਰਦੁਆਰਾ ਸਿੰਘ ਸਭਾ ਸਾਹਿਬ ਮੁਹੱਲਾ ਧਰਮਪੁਰਾ ਕਾਦੀਆਂ ਦੇ ਪ੍ਰਧਾਨ ਬਾਬਾ ਤਰਲੋਕ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ, ਜਿਨਾਂ ਨੇ ਸੰਗਤਾਂ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਬਾਰੇ ਜਾਣੂ ਕਰਵਾਇਆ |

ਪਿਛਲੀ ਖ਼ਬਰ ਗ੍ਰਾਂਟਾਂ ਦੀ ਕਮੀ ਕਾਰਨ ਕਾਂਗਰਸ ਵੇਲੇ ਸ਼ੁਰੂ ਕੀਤੇ ਅੱਧ ਵਿਚਾਲੇ ਲਟਕੇ ਵਿਕਾਸ ਕਾਰਜਾਂ ਦੀ ਹਾਲਤ ਹੋ ਰਹੀ ਹੈ ਬਦਤਰ ਖ... ਅਗਲੀ ਖ਼ਬਰ ਬਾਬਾ ਦਸੰਦੀ ਸ਼ਾਹ ਯਾਦਗਾਰੀ ਮੇਲਾ ਅਤੇ ਕਬੱਡੀ ਟੂਰਨਾਮੈਂਟ 26 ਨੂੰ -ਮੇਲੇ ਦਾ ਪੋਸਟਰ ਕੀਤਾ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।