30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਪੀਰ ਬਾਬਾ ਬਾਗ ਵਾਲੇ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਕਰਵਾਇਆ

ਅਜੀਤ ਡੈਸਕ 20-06-2025
ਕੋਟਲੀ ਸੂਰਤ ਮੱਲ੍ਹੀ, 19 ਜੂਨ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰੰਡ ਪੱਤੀ ਮਾਹਲ ਭਗਵਾਨਪੁਰ ਵਿਖੇ ਪੀਰ ਬਾਬਾ ਬਾਗ ਵਾਲੇ ਦੀ ਜਗ੍ਹਾ 'ਤੇ ਇਲਾਕੇ ਦੀਆਂ ਸੰਗਤਾਂ ਵਲੋਂ ਬਾਬਾ ਹੈਪੀ ਸ਼ਾਹ ਦੀ ਅਗਵਾਈ 'ਚ ਸਲਾਨਾ ਜੋੜ ਮੇਲਾ ਕਰਵਾਇਆ ਗਿਆ | ਇਸ ਮੌਕੇ ਸੂਫ਼ੀ ਗਾਇਕਾਂ ਨੇ ਕਵਾਲ ਪੇਸ਼ ਕੀਤੇ | ਇਸ ਤੋਂ ਇਲਾਵਾ ਵੱਖ-ਵੱਖ ਲੋਕ ਗਾਇਕ ਕਲਾਕਾਰਾਂ ਨੇ ਧਾਰਮਿਕ ਪ੍ਰੋਗਰਾਮ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਮੁੱਖ ਪ੍ਰਬੰਧਕ ਬਾਬਾ ਹੈਪੀ ਸ਼ਾਹ ਨੇ ਦੱਸਿਆ ਕਿ ਸਾਲਾਨਾ ਜੋੜ ਮੇਲੇ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰ ਕੇ ਪੀਰ ਬਾਬਾ ਬਾਗ ਵਾਲੇ ਦੀ ਮਹਿਮਾ ਦਾ ਗੁਣਗਾਣ ਕੀਤਾ ਹੈ | ਬਾਬਾ ਹੈਪੀ ਸ਼ਾਹ ਵਲੋਂ ਪ੍ਰਬੰਧਕਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ |

ਪਿਛਲੀ ਖ਼ਬਰ ਤਾਰਾਗੜ੍ਹ ਪੁਲਿਸ ਨੇ 10 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕੀਤਾ ਕਾਬੂ <br/> ਅਗਲੀ ਖ਼ਬਰ ਸਵ. ਅਰਜਨ ਪਹਿਲਵਾਨ ਦੀ ਯਾਦ 'ਚ ਪਹਿਲਾ ਛਿੰਝ ਮੇਲਾ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।