05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਬੀਬੀ ਰੁਪਿੰਦਰ ਕੌਰ ਦੀ ਮੌਤ 'ਤੇ ਪਰਿਵਾਰਕ ਮੈਂਬਰਾਂ ਨਾਲ ਵੱਖ-ਵੱਖ ਆਗੂਆਂ ਕੀਤਾ ਦੁੱਖ ਦਾ ਪ੍ਰਗਟਾਵਾ

ਅਜੀਤ ਡੈਸਕ 21-06-2025

ਗੁਰਦਾਸਪੁਰ, 20 ਜੂਨ (ਅਸ਼ੋਕ ਸ਼ਰਮਾ)-ਸਾਬਕਾ ਸਰਪੰਚ ਰੁਪਿੰਦਰ ਕੌਰ ਪਤਨੀ ਉਦਯੋਗਪਤੀ ਕੁਲਦੀਪ ਸਿੰਘ ਵਾਸੀ ਗੋਹਤ ਪੋਕਰ ਦੀ ਹੋਈ ਮੌਤ 'ਤੇ ਉਨ੍ਹਾਂ ਦੇ ਪਤੀ ਉਦਯੋਗਪਤੀ ਕੁਲਦੀਪ ਸਿੰਘ, ਸਪੁੱਤਰ ਚੇਅਰਮੈਨ ਬਲਜਿੰਦਰ ਸਿੰਘ ਬਿੱਲੂ, ਸੁਖਜਿੰਦਰ ਸਿੰਘ ਅਤੇ ਵਕੀਲ ਹਰਜਿੰਦਰ ਸਿੰਘ ਰਾਣਾ ਨਾਲ ਵੱਖ-ਵੱਖ ਪਾਰਟੀ ਦੇ ਆਗੂਆਂ ਤੇ ਸਮਾਜ ਸੇਵੀ ਜਥੇਬੰਦੀਆਂ ਤੇ ਸ਼ਹਿਰ ਦੇ ਉੱਘੇ ਕਾਰੋਬਾਰੀਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਜਿਨ੍ਹਾਂ ਵਿਚ ਸਾਬਕਾ ਮੰਤਰੀ ਤੇ ਮੌਜੂਦਾ ਵਿਧਾਇਕਾ ਅਰੁਣਾ ਚੌਧਰੀ ਵਿਧਾਨ ਸਭਾ ਹਲਕਾ ਦੀਨਾਨਗਰ, ਸੀਨੀਅਰ ਆਗੂ ਅਸ਼ੋਕ ਚੌਧਰੀ, ਗੁਰਦਾਸਪੁਰ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਸਾਬਕਾ ਵਿਧਾਇਕ ਜਥੇਦਾਰ ਸੁੱਚਾ ਸਿੰਘ ਛੋਟੇਪੁਰ, ਚੇਅਰਮੈਨ ਰਮਨ ਬਹਿਲ, ਤਹਿਸੀਲਦਾਰ ਅਭਿਸ਼ੇਕ ਵਰਮਾ, ਡੀ.ਸੀ. ਜਲੰਧਰ ਹਿਮਾਂਸ਼ੂ ਅਗਰਵਾਲ, ਤਹਿਸੀਲਦਾਰ ਜਗਸ਼ੀਰ ਸਿੰਘ, ਐਸ.ਐਸ.ਪੀ. ਵਿਜੀਲੈਂਸ ਸਾਬਕਾ ਜਗਜੀਤ ਸਿੰਘ, ਤਹਿਸੀਲਦਾਰ ਜਗਜੀਤ ਸਿੰਘ ਨਡਾਲਾ, ਜੱਗੀ ਪਾਹੜਾ, ਐਸ.ਐਸ.ਪੀ. ਗੁਰਮੀਤ ਸਿੰਘ ਫਾਜ਼ਿਲਕਾ, ਜਸਵਿੰਦਰ ਸਿੰਘ, ਸੇਵਾ ਮੁਕਤ ਡੀ.ਐਫ.ਐਸ.ਸੀ. ਮੱਖਣ ਸਿੰਘ ਤੋਂ ਇਲਾਵਾ ਅਨੇਕਾਂ ਗੁਰਦਾਸਪੁਰ ਦੇ ਉਦਯੋਗਪਤੀਆਂ ਤੋਂ ਇਲਾਵਾ ਦੇਸ਼, ਵਿਦੇਸ਼ ਵਿਚ ਬੈਠੇ ਸੁਨੇਹੀ ਮਿੱਤਰ ਸ਼ਾਮਿਲ ਸਨ |

ਪਿਛਲੀ ਖ਼ਬਰ 'ਔਜੀ ਹੱਬ' ਨੇ ਇਕ ਹੋਰ ਵਿਦਿਆਰਥੀ ਦਾ ਲਗਵਾਇਆ ਆਸਟਰੇਲੀਆ ਦਾ ਸਟੱਡੀ ਵੀਜਾ ਅਗਲੀ ਖ਼ਬਰ ਘਟੀਆ ਮਿਆਰ ਦੇ ਫੱਲ ਵਿਕਣ ਨਾਲ ਲੋਕਾਂ 'ਚ ਮਚੀ ਹਾਹਾਕਾਰ-ਸਿਹਤ ਵਿਭਾਗ ਸੁੱਤਾ ਕੁੰਭਕਰਨੀ ਨੀਂਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।