ਬਟਾਲਾ, 20 ਜੂਨ (ਸਤਿੰਦਰ ਸਿੰਘ)-'ਔਜੀ ਹੱਬ' ਇਮੀਗੇ੍ਰਸ਼ਨ ਨੇ ਇਕ ਹੋਰ ਵਿਦਿਆਰਥੀ ਦਾ ਆਸਟਰੇਲੀਆ ਲਈ ਸਟੱਡੀ ਵੀਜਾ ਲਗਵਾ ਕੇ ਉਸ ਦਾ ਵਿਦੇਸ਼ ਪੜ੍ਹਨ ਜਾਣ ਦਾ ਸੁਪਨਾ ਸਾਕਾਰ ਕੀਤਾ ਹੈ | ਇਸ ਸਬੰਧੀ ਗੱਲਬਾਤ ਕਰਦਿਆਂ 'ਔਜੀ ਹੱਬ' ਇਮੀਗੇ੍ਰਸ਼ਨ ਦੇ ਐਮ.ਡੀ. ਸ: ਹਰਮਨਜੀਤ ਸਿੰਘ ਕੰਗ ਨੇ ਦੱਸਿਆ ਕਿ ਇਕ ਹੋਰ ਵਿਦਿਆਰਥੀ ਅਕਾਸ਼ਦੀਪ ਸਿੰਘ ਨੇ ਆਸਟਰੇਲੀਆ ਵਿਚ ਪੜ੍ਹਾਈ ਕਰਨ ਜਾਣ ਲਈ ਸਾਡੀ ਸੰਸਥਾ ਨਾਲ ਸੰਪਰਕ ਕੀਤਾ, ਜਿਸ 'ਤੇ ਸੰਸਥਾ ਦੇ ਮਿਹਨਤੀ ਸਟਾਫ਼ ਵਲੋਂ ਉਸ ਦੀ ਫਾਈਲ ਬਹੁਤ ਵਧੀਆ ਤਰੀਕੇ ਨਾਲ ਤਿਆਰ ਕੀਤੀ ਅਤੇ ਕੁਝ ਹੀ ਦਿਨਾਂ ਵਿਚ ਉਸ ਦਾ ਆਸਟਰੇਲੀਆ ਵਿਚ ਪੜ੍ਹਾਈ ਸਬੰਧੀ ਵੀਜ਼ਾ ਪ੍ਰਾਪਤ ਹੋਇਆ ਹੈ | ਸ: ਕੰਗ ਨੇ ਕਿਹਾ ਕਿ ਮਿਹਨਤੀ ਸਟਾਫ਼ ਕਾਰਨ ਸੰਸਥਾ ਆਸਟ੍ਰੇਲੀਆ, ਨਿਊਜ਼ੀਲੈਂਡ, ਕੈਨੇਡਾ ਅਤੇ ਯੂ.ਕੇ. ਸਮੇਤ ਹੋਰ ਵੱਖ-ਵੱਖ ਦੇਸ਼ਾਂ ਦੇ ਸਟੱਡੀ ਵੀਜ਼ੇ ਲਗਾਉਣ ਵਿਚ ਮੋਹਰੀ ਬਣ ਚੁੱਕੀ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਤੋਂ ਪਹਿਲਾਂ ਕੋਈ ਪੈਸਾ ਨਹੀਂ ਲਿਆ ਜਾਂਦਾ, ਵੀਜ਼ਾ ਆਉਣ 'ਤੇ ਹੀ ਸਾਰੀ ਫ਼ੀਸ ਲਈ ਜਾਂਦੀ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸੰਸਥਾ ਵਲੋਂ ਰਫਿਊਜ਼ ਤੇ ਗੈਪ ਵਾਲੇ ਵਿਦਿਆਰਥੀਆਂ ਦੇ ਵੀਜ਼ੇ ਵੀ ਲਗਾਏ ਜਾਂਦੇ ਹਨ | ਐਮ.ਡੀ. ਹਰਮਨਦੀਪ ਸਿੰਘ ਨੇ ਅੱਗੇ ਦੱਸਿਆ ਕਿ ਔਜੀ ਹੱਬ' ਇਮੀਗ੍ਰੇਸ਼ਨ ਦੇ ਗੁਰਦਾਸਪੁਰ, ਬਟਾਲਾ ਅਤੇ ਅੰਮਿ੍ਤਸਰ ਵਿਚ ਸਫਲਤਾ ਪੂਰਵਕ ਦਫਤਰ ਚੱਲ ਰਹੇ ਹਨ, ਜਿਥੇ ਵਿਦਿਆਰਥੀ ਪਹੁੰਚ ਕੇ ਆਪਣਾ ਵਿਦੇਸ਼ ਪੜ੍ਹਨ ਜਾਣ ਦਾ ਸੁਪਨਾ ਸਾਕਾਰ ਕਰ ਸਕਦੇ ਹਨ |