24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਨੈਸ਼ਨਲ ਐਵਾਰਡੀ ਸਰਪੰਚ ਜਤਿੰਦਰ ਕੌਰ ਖੁੰਡੀ ਨੂੰ ਮਹਾਂਰਾਸਟਰ ਵਿਖੇ ਕੀਤਾ ਸਨਮਾਨਿਤ

ਅਜੀਤ ਡੈਸਕ 03-09-2025
ਧਾਰੀਵਾਲ, 2 ਸਤੰਬਰ (ਸਵਰਨ ਸਿੰਘ)-ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਨੈਸ਼ਨਲ ਐਵਾਰਡੀ ਸਰਪੰਚ ਜਤਿੰਦਰ ਕੌਰ ਖੁੰਡੀ ਹਲਕਾ ਕਾਦੀਆਂ ਮਹਿਲਾ ਵਿੰਗ ਇੰਚਾਰਜ ਆਮ ਆਦਮੀ ਪਾਰਟੀ ਨੂੰ ਵਿਸ਼ੇਸ਼ ਤੌਰ 'ਤੇ ਮਹਾਂਰਾਸਟਰ ਭੇਜਿਆ ਗਿਆ | ਜਿੱਥੇ ਹਲਕਾ ਨਾਦੇੜ ਤੋਂ ਵਿਧਾਇਕ ਅਤੇ ਸਾਬਕਾ ਐੱਮ.ਪੀ. ਪ੍ਰਤਾਪ ਰਾਓ ਪਾਟਿਲ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਪਿੰਡ ਬਹਾਦੁਰਪੁਰ (ਮਹਾਂਰਾਸਟਰ) ਵਿਖੇ ਹੋਈ ਸਭਾ ਨੂੰ ਸੰਬੋਧਨ ਕਰਦਿਆਂ ਨੈਸ਼ਨਲ ਐਵਾਰਡੀ ਸਰਪੰਚ ਜਤਿੰਦਰ ਕੌਰ ਖੁੰਡੀ ਨੇ ਆਪਣੇ ਪੰਚਾਇੰਤ ਦੇ ਤਜ਼ਰਬੇ ਸਾਂਝੇ ਕੀਤੇ |

ਪਿਛਲੀ ਖ਼ਬਰ ਜੀ.ਐੱਸ. ਇੰਟਰਨੈਸ਼ਨਲ ਸਕੂਲ ਭਗਵਾਨਪੁਰ ਦੇ ਵਿਦਿਆਰਥੀ ਹੁਣ ਆਰਟੀਫ਼ੀਸ਼ਲ ਇੰਟੈਲੀਜੈਂਸ ਦੇ ਰਾਹੀਂ ਕਰਨਗੇ ਪੜ੍ਹਾਈ <br/... ਅਗਲੀ ਖ਼ਬਰ ਜਾਨ ਜੋਖ਼ਮ 'ਚ ਪਾ ਕੇ ਬਿਜਲੀ ਮੁਲਾਜ਼ਮਾਂ ਵਲੋਂ ਬਹਾਲ ਕੀਤੀ ਜਾ ਰਹੀ ਹੈ ਵੱਖ-ਵੱਖ ਖੇਤਰਾਂ ਦੀ ਬਿਜਲੀ ਸਪਲਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।