20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਢਾਕੀ ਵੈਲਫੇਅਰ ਸੁਸਾਇਟੀ ਵਲੋਂ ਕੈਂਸਰ ਮਰੀਜ਼ ਨੂੰ ਦਿੱਤੀ ਵਿੱਤੀ ਸਹਾਇਤਾ

ਅਜੀਤ ਡੈਸਕ 04-09-2025
ਪਠਾਨਕੋਟ, 3 ਸਤੰਬਰ (ਸੰਧੂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਢਾਕੀ ਵੈਲਫੇਅਰ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਦਿਆਲ ਸਿੰਘ ਸੈਣੀ ਦੀ ਦੇਖ-ਰੇਖ ਹੇਠ ਇਕ ਸਮਾਗਮ ਕੀਤਾ ਗਿਆ | ਜਿਸ ਵਿਚ ਪਠਾਨਕੋਟ ਦੀ ਰਹਿਣ ਵਾਲੀ ਬਿਮਲਾ ਕੁਮਾਰੀ, ਜੋ ਕਿ ਕੈਂਸਰ ਦੇ ਭਿਆਨਕ ਰੂਪ ਤੋਂ ਪੀੜਤ ਹੈ ਤੇ ਉਸ ਦੀ ਆਰਥਿਕ ਹਾਲਤ ਚੰਗੀ ਨਾ ਹੋਣ ਕਾਰਨ ਕਾਰਨ 10,000 ਰੁਪਏ ਦਾ ਚੈੱਕ ਭੇਟ ਕੀਤਾ ਗਿਆ | ਪ੍ਰਧਾਨ ਗੁਰਦਿਆਲ ਸਿੰਘ ਸੈਣੀ ਨੇ ਕਿਹਾ ਕਿ ਸੁਸਾਇਟੀ ਦਾ ਮੁੱਖ ਉਦੇਸ਼ ਮਨੁੱਖਤਾ ਦੀ ਸੇਵਾ ਕਰਨਾ ਹੈ | ਇਸ ਮੌਕੇ ਜਗਜੀਤ ਸਿੰਘ, ਕਾਲਾ ਸੀਨੀਅਰ ਮੀਤ ਪ੍ਰਧਾਨ, ਗੁਰਵਿੰਦਰ ਸਿੰਘ ਸਹਾਇਕ ਖਜ਼ਾਨਚੀ, ਪਰਮਜੀਤ ਸਿੰਘ ਖਜ਼ਾਨਚੀ, ਬਲਦੇਵ ਸਿੰਘ, ਸ਼ੀਤਲ ਸਿੰਘ, ਦਲਜੀਤ ਸਿੰਘ, ਬਾਬਾ ਮੋਹਨ ਸਿੰਘ, ਬਾਬਾ ਕੁਲਦੀਪ ਸਿੰਘ, ਬੀਬੀ ਭੁਪਿੰਦਰ ਕੌਰ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਹੜ੍ਹ ਪੀੜਤਾਂ ਨੂੰ ਟੁੱਟੇ ਮਕਾਨਾਂ ਲਈ ਤਰਪਾਲਾਂ ਤੇ ਰਾਸ਼ਨ ਵੰਡਿਆ ਅਗਲੀ ਖ਼ਬਰ ਸ਼ਾਹਪੁਰ ਕੰਢੀ ਡੈਮ ਔਸਤੀਆਂ ਦੀ ਭੁੱਖ ਹੜਤਾਲ 159ਵੇਂ ਦਿਨ 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।