21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਮੱਲ੍ਹੀ ਵਲੋਂ ਹੜ੍ਹ ਪੀੜਤਾਂ ਲਈ ਇਕ ਲੱਖ ਰੁਪਏ ਦੇਣ ਦਾ ਐਲਾਨ

ਅਜੀਤ ਡੈਸਕ 04-09-2025
ਧਾਰੀਵਾਲ, 3 ਸਤੰਬਰ (ਸਵਰਨ ਸਿੰਘ)-ਪੰਜਾਬ ਅੰਦਰ ਹੋ ਰਹੀ ਭਾਰੀ ਬਰਸਾਤ ਅਤੇ ਆਏ ਹੜ੍ਹਾਂ ਕਾਰਨ ਲੋਕਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ, ਜਿਸ ਦੀ ਭਰਪਾਈ ਕਰਨੀ ਕਾਫ਼ੀ ਔਖਾ ਕੰਮ ਹੈ, ਪਰ ਫਿਰ ਵੀ ਹਰ ਕੋਈ ਆਪੋ-ਆਪਣਾ ਬਣਦਾ ਯੋਗਦਾਨ ਪਾ ਰਿਹਾ ਹੈ | ਇਸ ਗੱਲ ਦਾ ਪ੍ਰਗਟਾਵਾ ਕੈਨੇਡੀਅਨ ਬਿਜਨੈੱਸਮੈਨ ਜਗਮੋਹਨ ਸਿੰਘ ਮੱਲ੍ਹੀ ਨੇ ਕਰਦਿਆਂ ਕਿਹਾ ਕਿ ਉਹ ਆਪਣੇ ਨਿੱਜੀ ਖਾਤੇ 'ਚੋਂ ਗਰੀਬ ਲੋਕਾਂ ਦੇ ਡਿੱਗੇ ਘਰਾਂ ਦੀਆਂ ਛੱਤਾਂ ਆਦਿ ਪਾਉਣ ਲਈ ਇਕ ਲੱਖ ਰੁਪਏ ਦੀ ਮਾਲੀ ਸਹਾਇਤਾ ਦੇਣਗੇ | ਉਨ੍ਹਾਂ ਸਮੁੱਚੇ ਸੰਸਾਰ ਅੰਦਰ ਸੰਸਥਾਵਾਂ ਤੇ ਸਮਾਜ ਸੇਵਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਵੱਧ ਤੋਂ ਵੱਧ ਯੋਗਦਾਨ ਪਾ ਕੇ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸੇਵਾ ਕੀਤੀ ਜਾਵੇ |
ਪਿਛਲੀ ਖ਼ਬਰ ਟਰੇਡ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤੇ ਉਨ੍ਹਾਂ ਦੀ ਟੀਮ ਵਲੋਂ ਹੜ੍ਹ ਪ੍ਰਭਾਵਿਤ ਖੇਤਰ 'ਚ ਵੰਡਿਆ ਪਸ਼ੂਆਂ ਦਾ ਚਾਰਾ ਅਗਲੀ ਖ਼ਬਰ ਬਰਸਾਤ ਰੁਕਣ ਤੇ ਸੱਕੀ ਨਾਲੇ ਦਾ ਪਾਣੀ ਕੰਢਿਆਂ ਤੋਂ ਥੱਲੇ ਆਉਣ ਨਾਲ ਲੋਕਾਂ ਨੇ ਕੀਤੀ ਰਾਹਤ ਮਹਿਸੂਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।