04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਕਾਬੂ

ਅਜੀਤ ਡੈਸਕ 23-09-2025
ਬਹਿਰਾਮਪੁਰ, 22 ਸਤੰਬਰ (ਪ੍ਰੋ: ਬਲਬੀਰ ਸਿੰਘ ਕੋਲਾ)-ਪੰਜਾਬ ਸਰਕਾਰ ਵਲੋਂ ਚਲਾਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਬਹਿਰਾਮਪੁਰ ਪੁਲਿਸ ਵਲੋਂ ਇਕ ਵਿਅਕਤੀ ਨੂੰ 6750 ਐਮ.ਐਲ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਥਾਣਾ ਮੁਖੀ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਸ਼ਸ਼ੀ ਕੁਮਾਰ ਨੂੰ ਕਾਬੂ ਕਰਕੇ ਉਸ ਕੋਲੋਂ 6750 ਐਮ.ਐਲ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਫੜੇ ਗਏ ਦੋਸ਼ੀ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਡੇਰਾ ਬਾਬਾ ਨਾਨਕ ਵਿਖੇ ਪੇਂਡੂ ਨਿਆਂ ਪਾਲਕਾ ਬਣਨ 'ਤੇ ਬਟਾਲਾ ਵਕੀਲਾਂ ਵਲੋਂ ਭਾਰੀ ਰੋਸ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸੁੱਕਾ ਝੋਨਾ ਮੰਡੀਆਂ 'ਚ ਲਿਆਉਣ ਦੀ ਕੀਤੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।