04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਚਰਨਜੀਤ ਆਹੂਜਾ ਦੇ ਤੁਰ ਜਾਣ ਨਾਲ ਸੰਗੀਤ ਜਗਤ ਨੂੰ ਪਿਆ ਵੱਡਾ ਘਾਟਾ- ਰਾਜੇਸ਼ ਬੱਬੀ

ਅਜੀਤ ਡੈਸਕ 23-09-2025
ਗੁਰਦਾਸਪੁਰ, 22 ਸਤੰਬਰ (ਪੰਕਜ ਸ਼ਰਮਾ)- ਸੰਗੀਤ ਜਗਤ ਦੀ ਮਹਾਨ ਸ਼ਖ਼ਸੀਅਤ ਮਿਊਜ਼ਿਕ ਡਾਇਰੈਕਟਰ ਚਰਨਜੀਤ ਅਹੂਜਾ ਦੇ ਤੁਰ ਜਾਣ ਨਾਲ ਜਿੱਥੇ ਪੂਰੇ ਸੰਗੀਤ ਜਗਤ ਵਿਚ ਸੋਗ ਦੀ ਲਹਿਰ ਹੈ, ਉੱਥੇ ਹੀ ਪੂਰੇ ਸੰਗੀਤ ਜਗਤ ਨੂੰ ਇਕ ਵੱਡਾ ਨਾ ਭੁੱਲਣਯੋਗ ਘਾਟਾ ਪਿਆ ਹੈ | ਇਸ ਗੱਲ ਦਾ ਪ੍ਰਗਟਾਵਾ ਬਲੱਡ ਡੋਨਰਜ਼ ਸੁਸਾਇਟੀ ਗੁਰਦਾਸਪੁਰ ਦੇ ਸੰਸਥਾਪਕ ਰਾਜੇਸ਼ ਬੱਬੀ ਨੇ ਕੀਤਾ | ਉਨ੍ਹਾਂ ਕਿਹਾ ਕਿ ਚਰਨਜੀਤ ਅਹੂਜਾ ਨੇ ਆਪਣੇ ਸਟੂਡੀਓ ਦਾ ਨਾਮ ਸੰਗੀਤਕਾ ਆਪਣੀ ਪਤਨੀ ਦੇ ਨਾਮ 'ਤੇ ਰੱਖਿਆ ਹੋਇਆ ਹੈ ਜੋ ਕਿ ਨਵੀਂ ਦਿੱਲੀ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸਥਿਤ ਹਨ |
ਪਿਛਲੀ ਖ਼ਬਰ ਬੱਚਿਆਂ ਨਾਲ ਵਾਪਰ ਰਹੀਆਂ ਘਟਨਾਵਾਂ ਖ਼ਿਲਾਫ਼ ਮੋਮਬੱਤੀ ਮਾਰਚ ਅਗਲੀ ਖ਼ਬਰ ਰਾਵੀ ਪਾਰਲੇ ਇਲਾਕੇ 'ਚ ਕਿਰਤੀ ਕਿਸਾਨ ਯੂਨੀਅਨ ਦੀ ਕਿਸਾਨਾਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।