03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਗੁਰਦਾਸਪੁਰ ਤੇ ਬਟਾਲਾ 'ਚ ਕੰਨਾਂ ਦੇ ਮੁਫ਼ਤ ਟੈਸਟ ਤੇ 50 ਫੀਸਦੀ ਛੋਟ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲੱਬਧ

ਅਜੀਤ ਡੈਸਕ 23-09-2025
ਬਠਿੰਡਾ, 22 ਸਤੰਬਰ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 50 ਫੀਸਦੀ ਛੋਟ ਉਪਰ 24 ਸਤੰਬਰ ਨੂੰ ਹੋਟਲ ਇੰਟਰਨੈਸ਼ਲ ਨੇੜੇ ਪੁਰਾਣਾ ਬੱਸ ਅੱਡਾ ਗੁਰਦਾਸਪੁਰ ਤੇ 25 ਸਤੰਬਰ ਨੂੰ ਹੋਟਲ ਸਨੀ ਨੇੜੇ ਬੱਸ ਅੱਡਾ ਬਟਾਲਾ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ ਕੈਂਪ ਲਗਾਇਆ ਜਾ ਰਿਹਾ ਹੈ | ਇਸ ਦੌਰਾਨ ਬਹੁਤ ਹੀ ਘੱਟ ਮੁੱਲ ਤੇ 50 ਫੀਸਦੀ ਛੋਟ 'ਤੇ ਮਸ਼ੀਨਾਂ ਦਿੱਤੀਆਂ ਜਾ ਰਹੀਆਂ ਹਨ | ਇਹ ਮਸ਼ੀਨਾਂ ਹਰ ਉਮਰ ਤੇ ਲੋਕਾਂ ਤੇ ਬੱਚਿਆਂ ਲਈ ਵਰਦਾਨ ਸਾਬਿਤ ਹੋ ਰਹੀਆਂ ਹਨ | ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਤੇ ਆਪਣੀ ਘੱਟ ਸੁਣਨ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ |
ਪਿਛਲੀ ਖ਼ਬਰ ਐੱਸ.ਈ. ਬਲਦੇਵ ਸਿੰਘ ਸ਼ਾਹਪੁਰ ਮਹਿਕਮਾ ਖੇਤੀਬਾੜੀ ਵਿਭਾਗ ਵਲੋਂ ਸਨਮਾਨਿਤ ਅਗਲੀ ਖ਼ਬਰ ਸ਼ਹੀਦ ਪਲਵਿੰਦਰ ਸਿੰਘ ਯਾਦਗਾਰੀ ਗੇਟ ਦੀ ਉਸਾਰੀ ਦਾ ਕੰਮ ਅੱਧ-ਵਿਚਾਲੇ ਰੁਕਣ ਕਰ ਕੇ ਪਰਿਵਾਰਕ ਮੈਂਬਰਾਂ 'ਚ ਭਾਰੀ ਰੋਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।