03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਹਿੰਦੂ ਏਕਤਾ ਸੰਗਠਨ ਨੇ ਪਿੰਡ ਰਤਨਗੜ੍ਹ ਵਿਖੇ ਲਗਾਇਆ ਮੈਡੀਕਲ ਕੈਂਪ

ਅਜੀਤ ਡੈਸਕ 23-09-2025
ਤਾਰਾਗੜ੍ਹ, 22 ਸਤੰਬਰ (ਸੋਹਨ ਲਾਲ)-ਕਸਬਾ ਤਾਰਾਗੜ੍ਹ ਦੇ ਨਜ਼ਦੀਕ ਪੈਂਦੇ ਪਿੰਡ ਰਤਨਗੜ੍ਹ ਵਿਖੇ ਹਿੰਦੂ ਏਕਤਾ ਸੰਗਠਨ ਵਲੋਂ ਅੱਖਾਂ ਦਾ ਮੈਡੀਕਲ ਕੈਂਪ ਠਾਕੁਰ ਅਰੁਣ ਸਿੰਘ ਦੀ ਅਗਵਾਈ ਹੇਠ ਲਗਾਇਆ | ਕੈਂਪ 'ਚ ਆਏ ਹੋਏ ਮਰੀਜ਼ਾਂ ਦੀਆਂ ਡਾਕਟਰਾਂ ਦੀ ਟੀਮ ਵਲੋਂ ਮੁਫ਼ਤ ਅੱਖਾਂ ਚੈੱਕ ਕੀਤੀਆਂ ਗਈਆਂ ਤੇ ਦਵਾਈਆਂ ਦਿੱਤੀਆਂ ਗਈਆਂ | ਕੈਂਪ 'ਚ ਚੌਹਾਨ ਮੈਡੀਸਿਟੀ ਆਈ ਹਸਪਤਾਲ ਦੇ ਡਾਕਟਰਾਂ ਨੇ ਮਰੀਜ਼ਾਂ ਦੀਆਂ ਅੱਖਾਂ ਚੈੱਕ ਕੀਤੀਆਂ | ਇਸ ਮੌਕੇ ਠਾਕੁਰ ਨਿਰਮਲ ਸਿੰਘ, ਪ੍ਰੇਮ ਸਿੰਘ, ਸ਼ਮਸ਼ੇਰ ਸਿੰਘ, ਠਾਕੁਰ ਅਨਿਲ ਸਿੰਘ ਪਟਵਾਰੀ, ਹਰਮੇਸ਼ ਸਿੰਘ, ਠਾਕੁਰ ਸੁਧੀਰ ਸਿੰਘ, ਮਨਦੇਵ ਸਿੰਘ, ਸੁਭਾਸ਼ ਸਿੰਘ, ਠਾਕੁਰ ਸਭੂ ਚੇਲਾ ਆਮਦਾ ਗੁਰਦਾਸਪੁਰ, ਸੁਰਜੀਤ ਸਿੰਘ, ਵਿਨੇ ਕਾਟਰ ਤੇ ਹੋਰ ਇਲਾਕਾ ਨਿਵਾਸੀ ਮੌਜੂਦ ਸਨ |
ਪਿਛਲੀ ਖ਼ਬਰ ਉਡਾਨ ਐਜੂਕੇਸ਼ਨ ਸੁਸਾਇਟੀ 26 ਨੂੰ ਵਿਦਿਆਰਥਣਾਂ ਨੂੰ 1 ਲੱਖ ਰੁਪਏ ਦੇ ਵਜ਼ੀਫ਼ੇ ਵੰਡੇਗੀ ਅਗਲੀ ਖ਼ਬਰ ਬੀ. ਕਾਮ ਚੌਥੇ ਸਮੈਸਟਰ ਦੇ ਨਤੀਜੇ ਸ਼ਾਨਦਾਰ ਰਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।