20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸਰਕਾਰੀ ਸਕੂਲ ਮਗਰਮੂਦੀਆਂ ਵਿਖੇ ਬਲਾਕ ਪੱਧਰੀ ਖੇਡ ਟੂਰਨਾਮੈਂਟ ਕਰਵਾਇਆ <br/>

ਸਰਕਾਰੀ ਸਕੂਲ ਮਗਰਮੂਦੀਆਂ ਵਿਖੇ ਕਰਵਾਈਆਂ ਖੇਡਾਂ ਦੌਰਾਨ ਹਾਜ਼ਰ ਮਹਿਮਾਨਾਂ 'ਚ ਡਾ. ਸੋਨੂੰ ਸ਼ਰਮਾ ਅਤੇ ਪ੍ਰਬੰਧਕ | ਤਸਵੀਰ: ਚੱਕਰਾਜਾ <br/> 17-10-2025
ਗੁਰਦਾਸਪੁਰ, 16 ਅਕਤੂਬਰ (ਚੱਕਰਾਜਾ)-ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਯੂਥ ਕਲੱਬ ਗੰਜਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਗਰਮੂਦੀਆਂ ਵਿਖੇ ਬਲਾਕ ਪੱਧਰੀ ਖੇਡਾਂ ਦਾ ਟੂਰਨਾਮੈਂਟ ਕਲੱਬ ਦੇ ਪ੍ਰਬੰਧਕ ਭਾਈ ਗੁਰਨਾਮ ਸਿੰਘ ਦੀ ਅਗਵਾਈ ਵਿਚ ਕਰਵਾਇਆ ਗਿਆ | ਜਿਸ ਵਿਚ ਵਾਲੀਵਾਲ, ਰੱਸਾਕਸ਼ੀ, ਦੌੜਾਂ, ਗੋਲਾ ਅਤੇ ਲੌਂਗ ਜੰਪ ਦੇ ਕੁੜੀਆਂ-ਮੁੰਡਿਆਂ ਦੇ ਮੁਕਾਬਲੇ ਕਰਵਾਏ ਗਏ | ਇਸ ਟੂਰਨਾਮੈਂਟ ਵਿਚ ਖਿਡਾਰੀਆਂ ਨੂੰ ਇਨਾਮ ਤਕਸੀਮ ਕਰਨ ਲਈ ਮੁੱਖ ਮਹਿਮਾਨ ਵਜੋਂ ਡਾ: ਸੋਨੂੰ ਸ਼ਰਮਾ ਪ੍ਰਧਾਨ ਲੋਕ ਸੇਵਾ ਸੰਮਤੀ ਅਤੇ ਪ੍ਰਧਾਨ ਬ੍ਰਾਹਮਣ ਸਮਾਜ ਪੰਜਾਬ ਪਹੁੰਚੇ | ਜਿਨ੍ਹਾਂ ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ |

ਪਿਛਲੀ ਖ਼ਬਰ ਬਲਬੀਰ ਸਿੰਘ ਪੰਨੂੰ ਵਲੋਂ ਏ.ਪੀ.ਕੇ. ਰੋਡ-ਦਾਖਲਾ ਿਲੰਕ ਸੜਕ ਦੇ ਨਵੀਨੀਕਰਨ ਦੇ ਕੰਮ ਦਾ ਉਦਘਾਟਨ <br/> ਅਗਲੀ ਖ਼ਬਰ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੀ ਬੀ.ਪੀ.ਈ.ਓ. ਕਾਦੀਆਂ-2 ਨਾਲ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।