20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ 'ਚ ਨੌਜਵਾਨ ਦੀ ਮੌਤ

ਅਜੀਤ ਡੈਸਕ 17-10-2025

ਬਟਾਲਾ, 16 ਅਕਤੂਬਰ (ਰਾਕੇਸ਼ ਰੇਖੀ)-ਕਾਲਾ ਅਫਗਾਨਾ ਡਾਲੇਚੱਕ ਿਲੰਕ ਰੋਡ 'ਤੇ 2 ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਹੋਈ ਟੱਕਰ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਦੂਜਾ ਜ਼ਖ਼ਮੀ ਹੋ ਗਿਆ | ਥਾਣਾ ਫ਼ਤਹਿਗੜ੍ਹ ਚੂੜੀਆਂ ਦੀ ਚੌਕੀ ਕਾਲਾ ਅਫਗਾਨਾ ਦੇ ਐੱਸ.ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਮਿਰਜਾਜਾਨ ਦਾ ਰਹਿਣ ਵਾਲਾ ਅਮਨਦੀਪ ਸਿੰਘ ਕਾਲਾ ਅਫਗਾਨਾ ਤੋਂ ਆਪਣਾ ਕੰਮ ਖ਼ਤਮ ਕਰ ਕੇ ਘਰ ਵਾਪਸ ਜਾ ਰਿਹਾ ਸੀ, ਜਦੋਂ ਉਹ ਿਲੰਕ ਰੋਡ 'ਤੇ ਜਾ ਰਿਹਾ ਸੀ ਤਾਂ ਡਾਲੇਚੱਕ ਪਾਸਿਉਂ ਆ ਰਹੇ ਗੁਰਮੁੱਖ ਸਿੰਘ ਵਾਸੀ ਬੱਦੋਵਾਲ ਕਲਾਂ ਨਾਲ ਟੱਕਰ ਹੋ ਗਈ, ਜਿਸ ਨਾਲ ਦੋਵੇਂ ਸੜਕ 'ਤੇ ਡਿੱਗ ਪਏ | ਗੰਭੀਰ ਜ਼ਖ਼ਮੀ ਹੋਏ ਅਮਨਦੀਪ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ | ਪੁਲਿਸ ਨੇ ਗੁਰਮੁੱਖ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |

ਪਿਛਲੀ ਖ਼ਬਰ ਪਿੰਡ ਮਠੋਲਾ ਦੀ ਨੂੰ ਹ ਸੁਖਜੀਤ ਕੌਰ ਨੇ ਆਸਟ੍ਰੇਲੀਆ ਏਅਰ ਫੋਰਸ 'ਚ ਅਫ਼ਸਰ ਬਣ ਕੇ ਇਲਾਕੇ ਦਾ ਨਾਂਅ ਕੀਤਾ ਰੌਸ਼ਨ ਅਗਲੀ ਖ਼ਬਰ ਸੈਂਟਰਲ ਕਾਲਜ ਘੁਮਾਣ ਵਿਖੇ ਪ੍ਰਸਿੱਧ ਨਿ੍ਤਕੀ ਨੈਨਿਕਾ ਗਾਂਗਣੀ ਨੇ ਕੱਥਕ ਡਾਂਸ ਪੇਸ਼ ਕੀਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।