20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸੀਨੀਅਰ ਸੈਕੰਡਰੀ ਸਕੂਲ ਖੁਜਾਲਾ 'ਚ ਵੱਖ-ਵੱਖ ਵਿਸ਼ਿਆਂ ਆਧਾਰਿਤ ਮੇਲਾ ਕਰਵਾਇਆ <br/>

ਸਕੂਲ ਮੁਖੀ ਸ਼ਸ਼ੀ ਕਿਰਨ ਵਿਦਿਆਰਥੀਆਂ ਵਲੋਂ ਬਣਾਈਆਂ ਕਲਾਕਿ੍ਤੀਆਂ ਨੂੰ ਦੇਖਦੇ ਹੋਏ | ਤਸਵੀਰ : ਪਰਗਟ ਸਿੰਘ <br/> 17-10-2025
ਊਧਨਵਾਲ, 16 ਅਕਤੂਬਰ (ਪਰਗਟ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਜਾਲਾ ਵਿਖੇ ਅੰਗਰੇਜ਼ੀ, ਸਮਾਜਿਕ ਸਿੱਖਿਆ, ਗਣਿਤ ਤੇ ਵਿਗਿਆਨ ਵਿਸ਼ੇ ਨਾਲ ਸੰਬੰਧਿਤ ਮੇਲਾ ਲਗਾਇਆ ਗਿਆ, ਜਿਸ 'ਚ ਵਿਦਿਆਰਥੀਆਂ ਵਲੋਂ ਵੱਖ-ਵੱਖ ਤਰ੍ਹਾਂ ਦੇ ਮਾਡਲ ਤੇ ਚਾਰਟ ਬਣਾ ਕੇ ਉਨ੍ਹਾਂ ਨੂੰ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਸਾਹਮਣੇ ਸਟੇਜ ਉੱਪਰ ਪ੍ਰਦਰਸ਼ਿਤ ਕੀਤਾ ਗਿਆ | ਸਕੂਲ ਮੁਖੀ ਸ੍ਰੀਮਤੀ ਸ਼ਸ਼ੀ ਕਿਰਨ ਵਲੋਂ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕੀਤੀ ਗਈ | ਇਸ ਮੌਕੇ ਬੀ.ਆਰ.ਸੀ. ਪਰਮਜੀਤ ਸਿੰਘ ਸਕੂਲ ਸਟਾਫ਼ ਵਿਚੋਂ ਵਿਪਨ ਕੁਮਾਰ, ਜਨੀਸ਼ ਮਹਾਜਨ, ਦਲਜੀਤ ਸਿੰਘ, ਹਰਦੀਪ ਸਿੰਘ, ਪੂਨਮਜੀਤ ਕੌਰ, ਹਰਪਿੰਦਰ ਕੌਰ, ਰਾਜਬੀਰ ਕੌਰ, ਮਨਦੀਪ ਕੌਰ, ਪੂਨਮ, ਕੁਲਜੀਤ ਕੌਰ, ਮਨਪ੍ਰੀਤ ਕੌਰ, ਬਲਵੰਤ ਸਿੰਘ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਦੁਆਰਾ ਬਾਬਾ ਰਾਜਾ ਰਾਮ ਹਰਚੋਵਾਲ ਵਿਖੇ ਸ੍ਰੀ ਸਹਿਜ ਪਾਠ ਕਰਨ ਵਾਲੇ ਬੱਚਿਆਂ ਦਾ ਸਨਮਾਨ <br/> ਅਗਲੀ ਖ਼ਬਰ ਕੇਂਦਰ ਦੀ ਹਰੇਕ ਸਰਕਾਰ ਨੇ ਪੰਜਾਬ ਨਾਲ ਹਮੇਸ਼ਾ ਬੇਇਨਸਾਫ਼ੀ ਕੀਤੀ-ਪੀਰ ਮੁਹੰਮਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।