02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਪਠਾਨਕੋਟ ਵਲੋਂ ਸਨਮਾਨ ਸਮਾਗਮ ਕਰਵਾਇਆ <br/>

ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਪਠਾਨਕੋਟ ਦੇ ਪ੍ਰਧਾਨ ਗੁਰਦਿਆਲ ਸਿੰਘ ਸੈਣੀ ਤੇ ਹੋਰ ਅਧਿਕਾਰੀਆਂ ਨੂੰ ਸਨਮਾਨਿਤ ਕਰਦੇ ਹੋਏ | ਤਸਵੀਰਾਂ: ਸੰਧੂ <br/> 18-10-2025
ਪਠਾਨਕੋਟ, 17 ਅਕਤੂਬਰ (ਸੰਧੂ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਪਠਾਨਕੋਟ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਸੈਣੀ, ਸੇਵਾ ਮੁਕਤ ਡੀ.ਐਸ.ਪੀ. ਦੀ ਪ੍ਰਧਾਨਗੀ ਹੇਠ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਉਨ੍ਹਾਂ ਨਾਲ ਸੰਗਠਨ ਦੇ ਸੀਨੀਅਰ ਉਪ ਪ੍ਰਧਾਨ ਵਿਜੇ ਕੁਮਾਰ, ਸੁਰੇਂਦਰ ਕੁਮਾਰ ਧੋਬੜਾ, ਸੂਬਾ ਮੈਂਬਰ ਸ਼ਸ਼ੀ ਪਾਲ ਵੀ ਮੌਜੂਦ ਸਨ | ਸੰਗਠਨ ਵਲੋਂ ਨਵ-ਨਿਯੁਕਤ ਪੁਲਿਸ ਕਪਤਾਨ ਰਾਜੇਂਦਰ ਕੁਮਾਰ ਸ਼ਰਮਾ ਐਸ.ਪੀ. ਹੈਡ ਕੁਆਰਟਰ ਤੇ ਸੁਖਵਿੰਦਰ ਸਿੰਘ ਐਸ.ਪੀ. ਨੂੰ ਗੁਲਦਸਤੇ ਭੇਟ ਕਰਕੇ ਸਨਮਾਨਿਤ ਕੀਤਾ ਤੇ ਉਨ੍ਹਾਂ ਦਾ ਪਠਾਨਕੋਟ ਪਹੁੰਚਣ 'ਤੇ ਸਵਾਗਤ ਕੀਤਾ ਗਿਆ | ਇਸ ਮੌਕੇ ਸੰਗਠਨ ਨੇ ਅਧਿਕਾਰੀਆਂ ਸਾਹਮਣੇ ਆਪਣੀਆਂ ਮੰਗਾਂ ਰੱਖੀਆਂ | ਅਧਿਕਾਰੀਆਂ ਨੇ ਕਿਹਾ ਕਿ ਸੇਵਾ ਮੁਕਤ ਕਰਮਚਾਰੀਆਂ ਦਾ ਹਰ ਕੰਮ ਸਮੇਂ ਸਿਰ ਕੀਤਾ ਜਾਵੇਗਾ |

ਪਿਛਲੀ ਖ਼ਬਰ ਏ.ਐਂਡ.ਐਮ. ਇੰਸਟੀਚਿਊਟ ਵਿਖੇ ਵਿਸ਼ਵ ਐਨਾਟੋਮੀ ਦਿਵਸ 'ਤੇ ਸੈਮੀਨਾਰ <br/> ਅਗਲੀ ਖ਼ਬਰ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕਾਂ ਨੂੰ 7 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਦੇ ਚੱਲਦੇ ਮਨਾਉਣਗੇ ਕਾਲੀ ਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।