01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਹੈਰੋਇਨ ਸਮੇਤ 2 ਵਿਅਕਤੀ ਕਾਬੂ

ਅਜੀਤ ਡੈਸਕ 18-10-2025
ਬਹਿਰਾਮਪੁਰ, 17 ਅਕਤੂਬਰ (ਪ੍ਰੋ: ਬਲਬੀਰ ਸਿੰਘ ਕੋਲਾ)-ਪੰਜਾਬ ਸਰਕਾਰ ਵਲੋਂ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਬਹਿਰਾਮਪੁਰ ਪੁਲਿਸ ਵਲੋਂ 2 ਵਿਅਕਤੀਆਂ ਨੰੂ 14 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਤਿੰਦਰ ਪਾਲ ਸਿੰਘ ਥਾਣਾ ਮੁਖੀ ਬਹਿਰਾਮਪੁਰ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਏ.ਐਸ.ਆਈ. ਰਮੇਸ਼ ਕੁਮਾਰ ਦੀ ਅਗਵਾਈ ਵਿਚ ਪਾਰਟੀ ਵਲੋਂ ਗੈਸ ਏਜੰਸੀ ਝਬਕਰਾ ਦੇ ਨੇੜੇ 2 ਵਿਅਕਤੀਆਂ ਨੰੂ ਕਾਬੂ ਕੀਤਾ ਗਿਆ | ਤਲਾਸ਼ੀ ਲੈਣ 'ਤੇ ਉਨ੍ਹਾਂ ਕੋਲੋਂ 14 ਗ੍ਰਾਮ ਹੈਰੋਇਨ ਪ੍ਰਾਪਤ ਹੋਈ | ਫੜੇ ਗਏ ਵਿਅਕਤੀਆਂ ਦੀ ਪਹਿਚਾਣ ਸਾਹਿਲ ਸਲਾਰੀਆ ਉਰਫ਼ ਰਾਣਾ ਅਤੇ ਵਿਸ਼ਾਲ ਸਲਾਰੀਆ ਵਾਸੀ ਝਬਕਰਾ ਵਜੋਂ ਹੋਈ | ਦੋਸ਼ੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |

ਪਿਛਲੀ ਖ਼ਬਰ ਬਟਾਲਾ ਦੀਆਂ ਫੌਂਡਰੀਆਂ ਦੀ ਹਾਲਤ ਸੁਧਾਰਨ ਲਈ ਪਹਾੜੀ ਰਾਜਾਂ ਅਧਾਰਿਤ ਸਬਸਿਡੀ ਦਿੱਤੀ ਜਾਵੇ-ਏਕਟੂ <br/> ਅਗਲੀ ਖ਼ਬਰ ਪਿ੍ੰਸੀਪਲ ਸੁਖਵਿੰਦਰ ਕੌਰ ਤਰਨ ਤਾਰਨ ਦੀ ਜ਼ਿਮਨੀ ਚੋਣ ਸ਼ਾਨ ਨਾਲ ਜਿੱਤੇਗੀ-ਬੱਬੇਹਾਲੀ, ਘੁੰਮਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।