31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਦੂਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜੂਡੋ ਚੈਂਪੀਅਨਸ਼ਿਪ 'ਚੋਂ ਸੋਨੇ ਤੇ ਚਾਂਦੀ ਦਾ ਤਗਮਾ ਕੀਤਾ ਹਾਸਲ <br/>

ਮੈਡਲ ਹਾਸਲ ਕਰਨ ਵਾਲੇ ਦੂਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਨਾਲ ਡਾਇਰੈਕਟਰ ਗਗਨਦੀਪ ਸਿੰਘ ਅਤੇ ਪਿ੍ੰਸੀਪਲ ਊਸ਼ਾ ਸ਼ਰਮਾ | ਤਸਵੀਰ: ਵਿਸ਼ਾਲ ਮੁੰਨਾ <br/> 18-10-2025
ਗੁਰਦਾਸਪੁਰ, 17 ਅਕਤੂਬਰ (ਚੱਕਰਾਜਾ)-46ਵੀਂ ਸਬ ਜੂਨੀਅਰ ਪੰਜਾਬ ਸਟੇਟ ਜੂਡੋ ਚੈਂਪੀਅਨਸ਼ਿਪ 2025-26 ਜਲੰਧਰ ਵਿਖੇ 10 ਤੋਂ 11 ਅਕਤੂਬਰ 2025 ਨੂੰ ਕਰਵਾਈ ਗਈ | ਜਿਸ 'ਚ ਦੂਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਰਾਗਵ ਪਠਾਨੀਆ ਨੇ ਸੋਨੇ ਦਾ ਤਗ਼ਮਾ, ਆਰਵ ਪਠਾਨੀਆ ਨੇ ਚਾਂਦੀ ਦਾ ਤਗ਼ਮਾ ਹਾਸਲ ਕੀਤਾ ਤੇ ਰਾਜ ਪੱਧਰੀ ਮੁਕਾਬਲਿਆਂ ਲਈ ਉਸ ਦੀ ਚੋਣ ਕੀਤੀ ਗਈ | ਇਸ ਮੌਕੇ ਡਾਇਰੈਕਟਰ ਗਗਨਦੀਪ ਸਿੰਘ ਤੇ ਪਿ੍ੰਸੀਪਲ ਊਸ਼ਾ ਸ਼ਰਮਾ ਨੇ ਵਿਦਿਆਰਥੀ ਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਉਸ ਨੂੰ ਅੱਗੇ ਤੋਂ ਹੋਰ ਵੀ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ ਤੇ ਉਸ ਦੀ ਸ਼ਲਾਘਾ ਕਰਦੇ ਹੋਏ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ |

ਪਿਛਲੀ ਖ਼ਬਰ ਮਾਤਾ ਗੁਜਰੀ ਪਬਲਿਕ ਸਕੂਲ ਅਮੀਪੁਰ ਵਿਖੇ ਬੱਚਿਆਂ ਵਲੋਂ ਪੇਸ਼ ਕੀਤਾ ਪ੍ਰੇਰਨਾ ਦਾਇਕ ਇੰਗਲਿਸ਼ ਡਰਾਮਾ <br/> ਅਗਲੀ ਖ਼ਬਰ ਰਮਨ ਬਹਿਲ ਨੇ ਹੜ੍ਹ ਪੀੜਤਾਂ ਨੂੰ 5 ਕਰੋੜ 20 ਲੱਖ ਦੀ ਦਿੱਤੀ ਜਾਣ ਵਾਲੀ ਰਾਹਤ ਰਾਸ਼ੀ ਦੀ ਕਰਵਾਈ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।