29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਸਰਕਾਰੀ ਪ੍ਰਾਇਮਰੀ ਸਕੂਲ ਦੇਵੀਦਾਸਪੁਰ ਵਿਖੇ ਖੇਡਾਂ ਕਰਵਾਈਆਂ <br/>

ਜੇਤੂ ਬੱਚਿਆਂ ਨੂੰ ਇਨਾਮ ਤਕਸੀਮ ਕਰਦੇ ਹੋਏ ਅਧਿਆਪਕ | ਅਜੀਤ ਤਸਵੀਰ <br/> 18-10-2025
ਧਾਰੀਵਾਲ, 17 ਅਕਤੂਬਰ (ਜੇਮਸ ਨਾਹਰ)-ਸੈਂਟਰ ਦੁਲਾਨੰਗਲ ਦੀਆਂ ਖੇਡਾਂ ਸਰਕਾਰੀ ਪ੍ਰਾਇਮਰੀ ਸਕੂਲ ਦੇਵੀਦਾਸਪੁਰ ਵਿਖੇ ਬੀ ਪੀ ਈ ਓ ਧਾਰੀਵਾਲ-2 ਭਾਰਤ ਰਤਨ ਤੇ ਕਲਸਟਰ ਇੰਚਾਰਜ ਸੁਖਵਿੰਦਰਪਾਲ ਦੀ ਰਹਿਨੁਮਾਈ ਹੇਠ ਕਰਵਾਈਆਂ ਗਈਆਂ, ਜਿਸ 'ਚ ਬੱਚਿਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਭਾਗ ਲੈ ਕੇ ਆਪਣੀ ਕਲਾ ਦੇ ਜੌਹਰ ਵਿਖਾਏ | ਇਸ ਦੌਰਾਨ ਜੇਤੂ ਬੱਚਿਆਂ ਦੀ ਹੌਂਸਲਾ ਅਫ਼ਜਾਈ ਕਰਦੇ ਬੱਚਿਆਂ ਨੂੰ ਇਨਾਮ ਵੰਡੇ ਗਏ ਤੇ ਭਵਿੱਖ 'ਚ ਇਸੇ ਤਰ੍ਹਾਂ ਖੇਡਾਂ ਨਾਲ ਜੁੜੇ ਰਹਿਣ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਮੁੱਖ ਅਧਿਆਪਕ ਸਰਿਤਾ ਖੋਖਰ, ਪਿ੍ੰਸੀਪਾਲ ਸਿੰਘ, ਨਰਿੰਦਰ ਕੁਮਾਰ, ਸੰਜੀਵ ਕੁਮਾਰ, ਦਲਜਿੰਦਰ ਸਿੰਘ ਸੰਧੂ, ਪ੍ਰਭਜੋਤ ਸਿੰਘ, ਰੀਨਾ ਕੁਮਾਰੀ ਆਦਿ ਅਧਿਆਪਕਾਂ ਦੀ ਹਾਜ਼ਰੀ 'ਚ ਇਹ ਖੇਡਾਂ ਸੰਪੰਨ ਕਰਵਾਈਆਂ ਗਈਆਂ |

ਪਿਛਲੀ ਖ਼ਬਰ ਨਵ-ਨਿਯੁਕਤ ਵਿਕਰ ਜਨਰਲ (ਵੀ.ਜੀ.) ਮਾਈਕਲ ਅਨੀ ਨੂੰ ਰੋਸ਼ਨ ਜੋਸਫ ਵਲੋਂ ਵਧਾਈ ਅਗਲੀ ਖ਼ਬਰ ਡਾ. ਐੱਮ.ਆਰ.ਐੱਸ. ਭੱਲਾ ਸਕੂਲ ਬਟਾਲਾ ਨੇ ਮੈਰਾਥਾਨ 'ਚ ਹਿੱਸਾ ਲਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।