18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਰਾਸ਼ਟਰੀ ਏਕਤਾ ਦਿਵਸ ਮਨਾਇਆ

ਅਜੀਤ ਡੈਸਕ 02-11-2025
ਬਟਾਲਾ, 1 ਨਵੰਬਰ (ਸਤਿੰਦਰ ਸਿੰਘ)- ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ | ਇਹ ਦਿਨ 31 ਅਕਤੂਬਰ ਨੂੰ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਮੌਕੇ ਮਨਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਨੂੰ ਰਾਸ਼ਟਰੀ ਏਕਤਾ ਤੇ ਅਖੰਡਤਾ ਬਣਾਈ ਰੱਖਣ ਲਈ ਸਹੁੰ ਚੁਕਾਈ ਗਈ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਨੇ ਅਲੱਗ-ਅਲੱਗ ਗਤੀਵਿਧੀਆਂ ਵਿਚ ਹਿੱਸਾ ਲਿਆ | ਸ੍ਰੀ ਦਿਨੇਸ਼ ਕੁਮਾਰ ਲੈਕਚਰਾਰ ਹਿਸਟਰੀ ਨੇ ਰਾਸ਼ਟਰੀ ਏਕਤਾ ਦਿਵਸ ਸੰਬੰਧੀ ਆਪਣੇ ਵਿਚਾਰ ਪੇਸ਼ ਕੀਤੇ | ਇਸ ਮੌਕੇ ਸਮੂਹ ਸਟਾਫ਼ ਵੀ ਹਾਜ਼ਰ ਸੀ |
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਦਸਵੀਂ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸਕੂਲ 'ਚ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।