22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਮਹਿਰਮ ਸਾਹਿਤ ਸਭਾ ਨਵਾਂ ਸ਼ਾਲਾ ਵਲੋਂ ਕਵੀ ਦਰਬਾਰ 9 ਨੰੂ

ਅਜੀਤ ਡੈਸਕ 05-11-2025
ਗੁਰਦਾਸਪੁਰ, 4 ਨਵੰਬਰ (ਅਸ਼ੋਕ ਸ਼ਰਮਾ)-ਮਹਿਰਮ ਸਾਹਿਤ ਸਭਾ ਨਵਾਂ ਸ਼ਾਲਾ ਵਲੋਂ ਪੰਜਾਬੀ ਕਵੀ ਦਰਬਾਰ 9 ਨਵੰਬਰ ਨੰੂ ਕਮਿਊਨਿਟੀ ਹਾਲ ਨਵਾਂ ਸ਼ਾਲਾ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਭਾ ਦੇ ਪ੍ਰਧਾਨ ਡਾ: ਮਲਕੀਅਤ ਸਿੰਘ ਸੁਹਲ ਅਤੇ ਮਹੇਸ਼ ਚੰਦਰਭਾਨੀ ਜਨਰਲ ਸਕੱਤਰ ਨੇ ਦੱਸਿਆ ਕਿ ਪੰਜਾਬੀ ਕਵੀ ਦਰਬਾਰ ਸਵੇਰੇ 9 ਵਜੇ ਆਰੰਭ ਹੋਵੇਗਾ ਅਤੇ ਇਸ ਦੀ ਸਮਾਪਤੀ ਦੁਪਹਿਰ 12 ਵਜੇ ਹੋਵੇਗੀ | ਉਨ੍ਹਾਂ ਨੇ ਸਮੂਹ ਸਭਾ ਨਾਲ ਜੁੜੇ ਸਾਹਿਤਕਾਰਾਂ ਨੰੂ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਨੂੰ ਸਮਰਪਿਤ ਰਾਸ਼ਟਰੀ ਏਕਤਾ ਦੌੜ ਕਰਵਾਈ ਜਾਵੇਗੀ-ਏ.ਡੀ.ਸੀ ਅਗਲੀ ਖ਼ਬਰ ਬਟਾਲਾ 'ਚ ਰਾਮਦਵਾਲੀ ਹੋਮੋਪੈਥਿਕ ਦਵਾਖਾਨਾ ਨੂੰ ਲੱਗੀ ਅੱਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।