22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਯੁੱਧ ਨਸ਼ਿਆਂ ਵਿਰੁੱਧ ਸੰਬੰਧੀ ਰੈਲੀ

ਅਜੀਤ ਡੈਸਕ 05-11-2025
ਬਟਾਲਾ, 4 ਨਵੰੰਬਰ (ਸਤਿੰਦਰ ਸਿੰਘ)-ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਰਕਾਰ ਦੇ ਹੁਕਮਾਂ ਮੁਤਾਬਿਕ ਸਟੇਟ ਐਵਾਰਡੀ ਪਿ੍ੰਸੀਪਲ ਡਾ. ਸੁਨੀਤਾ ਕੌਸ਼ਲ ਦੀ ਅਗਵਾਈ ਹੇਠ ਕਿੱਤਾ ਤੇ ਅਗਵਾਈ ਅਧਿਆਪਕ ਸ੍ਰੀਮਤੀ ਰਾਜਬੀਰ ਕੌਰ ਵਲੋਂ ਸਕੂਲ ਵਿਚ 'ਯੁੱਧ ਨਸ਼ਿਆਂ ਵਿਰੁੱਧ' ਰੈਲੀ ਕੱਢੀ ਗਈ ਤੇ ਨਾਲ ਹੀ ਬੱਚਿਆਂ ਨੂੰ ਸਕੂਲ ਵਿਚ ਲੱਗੇ ਗੁਪਤ ਜਾਣਕਾਰੀ ਬਕਸੇ ਬਾਰੇ ਦੱਸਿਆ ਗਿਆ | ਬੱਚਿਆਂ ਨੂੰ ਨਸ਼ਿਆਂ ਖਿਲਾਫ਼ ਯੁੱਧ ਵਿਚ ਸਹਿਯੋਗ ਦੇਣ ਅਤੇ ਆਪਣੇ ਆਸ-ਪਾਸ ਕਿਸੇ ਵੀ ਨਸ਼ਾ ਹਰਕਤ ਬਾਰੇ ਸਾਵਧਾਨ ਰਹਿਣ ਲਈ ਕਿਹਾ ਗਿਆ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਨੇ ਪਿੰਡ ਸ਼ਿਕਾਰ ਮਾਛੀਆਂ ਦੀਆਂ ਜ਼ਮੀਨਾਂ 'ਚ ਕਣਕ ਦੀ ਬਿਜਾਈ ਕਰ ਕੇ ਦੇਣ ਦਾ ਕੀਤਾ ਐਲਾ... ਅਗਲੀ ਖ਼ਬਰ ਪ੍ਰਤਾਪ ਸਿੰਘ ਬਾਜਵਾ ਤੇ ਸਮੂਹ ਲੀਡਰਸ਼ਿਪ ਸਦਕਾ ਕਰਨਬੀਰ ਸਿੰਘ ਬੁਰਜ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ : ਕੌਂਸਲਰ ਲਵਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।