27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਪਿੰਡ ਦਾਬਾਂਵਾਲ ਖੁਰਦ ਵਿਖੇ ਸਰਪੰਚ ਸੁਰਜਨ ਸਿੰਘ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ

ਅਜੀਤ ਡੈਸਕ 05-11-2025
ਬਟਾਲਾ, 4 ਨਵੰਬਰ (ਸਤਿੰਦਰ ਸਿੰਘ)-ਨਜ਼ਦੀਕੀ ਪਿੰਡ ਦਾਬਾਂਵਾਲ ਕਲਾਂ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਪੁਰਬ ਦੇ ਸਬੰਧ ਵਿਚ ਸਜਾਏ ਨਗਰ ਕੀਰਤਨ ਦਾ ਪਿੰਡ ਦਾਬਾਂਵਾਲ ਪਹੁੰਚਣ 'ਤੇ ਪਿੰਡ ਦੇ ਸਰਪੰਚ ਸੁਰਜਨ ਸਿੰਘ ਮੰਡ ਤੇ ਸਮੁੱਚੀ ਪੰਚਾਇਤ ਤੇ ਨਗਰ ਨਿਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਸਰਪੰਚ ਸੁਰਜਨ ਸਿੰਘ ਮੰਡ ਨੇ ਪੰਜਾਂ ਪਿਆਰਿਆਂ ਨੂੰ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ | ਇਸ ਮੌਕੇ ਹਰਨੇਕ ਸਿੰਘ ਸਾਬਕਾ ਸਰਪੰਚ, ਬਲਵੰਤ ਸਿੰਘ ਪੰਚ, ਅਮਰਜੀਤ ਸਿੰਘ ਪੰਚ, ਲਖਵਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ, ਮੁੱਖ ਸੇਵਾਦਾਰ ਬਾਬਾ ਰਣਜੀਤ ਸਿੰਘ, ਬਾਬਾ ਹੀਰਾ ਸਿੰਘ, ਸੇਵਦਾਰ ਬਾਬਾ ਬਲਵਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸਮਰਪਿਤ 8 ਨਵੰਬਰ ਨੂੰ ਬਟਾਲਾ 'ਚ ਲਾਈਟ ਐਂਡ ਸਾਊਾਡ ਸ਼ੋਅ ਅਗਲੀ ਖ਼ਬਰ ਵਿਦੇਸ਼ੀ ਫ਼ੋਨ ਨੰਬਰ ਤੋਂ ਕਾਲ ਕਰ ਕੇ 50 ਲੱਖ ਰੁਪਏ ਦੀ ਰੰਗਦਾਰੀ ਮੰਗੀ, ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।