02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਬਸਪਾ ਨੇ ਹੜ੍ਹ ਪ੍ਰਭਾਵਿਤਾਂ ਲਈ ਦਵਾਈਆਂ ਸਿਵਲ ਸਰਜਨ ਨੰੂ ਭੇਟ ਕੀਤੀਆਂ

ਅਜੀਤ ਡੈਸਕ 21-11-2025
ਗੁਰਦਾਸਪੁਰ, 20 ਨਵੰਬਰ (ਚੱਕਰਾਜਾ)-ਬਹੁਜਨ ਸਮਾਜ ਪਾਰਟੀ ਦੇ ਆਗੂਆਂ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਜੇ.ਪੀ. ਭਗਤ ਦੀ ਅਗਵਾਈ ਹੇਠ ਵਿਧਾਨ ਸਭਾ ਦੇ ਮੀਤ ਪ੍ਰਧਾਨ ਤਰਸੇਮ ਲਾਲ ਤੇ ਰੰਜਨ ਵਫ਼ਾ ਦੇ ਨਾਲ ਸਿਵਲ ਸਰਜਨ ਡਾ: ਜਸਵਿੰਦਰ ਸਿੰਘ ਨੰੂ ਮਿਲਿਆ | ਇਸ ਮੌਕੇ ਬਸਪਾ ਆਗੂਆਂ ਨੇ ਪਿਛਲੇ ਸਮੇਂ ਵਿਚ ਰਾਵੀ ਦਰਿਆ ਵਿਚ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਲੋਕਾਂ ਲਈ ਆਈਆਂ ਵੱਖ-ਵੱਖ ਦਵਾਈਆਂ ਸਿਵਲ ਸਰਜਨ ਨੰੂ ਭੇਟ ਕੀਤੀਆਂ ਜਿਸ 'ਤੇ ਸਿਵਲ ਸਰਜਨ ਨੇ ਕਿਹਾ ਕਿ ਜਿਸ ਸੇਵਾ ਭਾਵਨਾ ਨਾਲ ਪਾਰਟੀ ਇਹ ਕਾਰਜ ਕਰ ਰਹੀ ਹੈ, ਉਹ ਸ਼ਲਾਘਾਯੋਗ ਹੈ |
ਪਿਛਲੀ ਖ਼ਬਰ 2027 'ਚ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਡੀ ਜਿੱਤ ਹਾਸਿਲ ਕਰੇਗੀ : ਗੁਰਪ੍ਰੀਤ ਸਿੰਘ ਅਗਲੀ ਖ਼ਬਰ ਅਕਾਲੀ ਦਲ (ਬ) ਦੀ ਮਜ਼ਬੂਤੀ ਲਈ ਜਥੇ: ਲੰਗਾਹ ਵਲੋਂ ਪਿੰਡਾਂ 'ਚ ਮੀਟਿੰਗਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।