13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਚੌੜਾ ਖੁਰਦ ਵਿਖੇ ਭਾਜਪਾ ਆਗੂ ਵਿਜੇ ਸੋਨੀ ਦਾ ਸਨਮਾਨ

ਅਜੀਤ ਡੈਸਕ 23-11-2025
ਬਟਾਲਾ, 22 ਨਵੰਬਰ (ਸਤਿੰਦਰ ਸਿੰਘ)- ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਚੌੜਾ ਖੁਰਦ ਵਿਖੇ ਹੋਏ ਸਮਾਗਮ ਦੌਰਾਨ ਉੱਘੇ ਸਮਾਜ ਸੇਵੀ, ਕਾਰੋਬਾਰੀ ਤੇ ਡੇਰਾ ਬਾਬਾ ਨਾਨਕ ਤੋਂ ਭਾਜਪਾ ਦੇ ਸੀਨੀਅਰ ਆਗੂ ਵਿਜੇ ਸੋਨੀ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਮੌਕੇ ਸਮਾਗਮ ਦੇ ਪ੍ਰਬੰਧਕਾਂ ਵਲੋਂ ਸ੍ਰੀ ਵਿਜੇ ਸੋਨੀ ਨੂੰ ਧਾਰਮਿਕ ਚਿੰਨ੍ਹ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਵਿਜੇ ਸੋਨੀ ਨੇ ਸਮਾਗਮ ਪ੍ਰਬੰਧਕਾਂ ਵਲੋਂ ਦਿੱਤੇ ਮਾਣ-ਸਨਮਾਨ ਦਾ ਧੰਨਵਾਦ ਕੀਤਾ | ਇਸ ਮੌਕੇ ਗੁਲਾਬ ਸਿੰਘ ਐੱਮ.ਡੀ., ਚੇਅਰਮੈਨ ਹਰਭਜਨ ਸਿੰਘ, ਕੁਲਦੀਪ ਸਿੰਘ ਨਾਗਰਾ, ਪਿ੍ੰਸੀਪਲ ਸੌਸ਼ਮਾ ਸ਼ਰਮਾ ਤੇ ਹੋਰ ਪ੍ਰਬੰਧਕ ਹਾਜ਼ਰ ਸਨ |
ਪਿਛਲੀ ਖ਼ਬਰ ਸਿੱਖ ਨੈਸ਼ਨਲ ਕਾਲਜੀਏਟ ਸਕੂਲ ਕਾਦੀਆਂ ਨੇ ਮੌਲਿਕ ਅਧਿਕਾਰਾਂ ਬਾਰੇ ਕਲਾਤਮਕ ਮੁਕਾਬਲੇ ਕਰਵਾਏ ਅਗਲੀ ਖ਼ਬਰ ਗਗਨ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਕਲਾਨੌਰ ਵਿਖੇ ਮਨਾਇਆ ਸਾਲਾਨਾ ਖੇਡ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।