13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਬਲਾਕ ਪੱਧਰੀ ਹਿਸਾਬ ਪ੍ਰਦਰਸ਼ਨੀ 'ਚੋਂ ਪਹਿਲਾ ਸਥਾਨ ਹਾਸਿਲ

ਅਜੀਤ ਡੈਸਕ 23-11-2025
ਊਧਨਵਾਲ, 22 ਨਵੰਬਰ (ਪਰਗਟ ਸਿੰਘ)- ਆਰ.ਏ.ਏ. ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਲਾ ਵਿਖੇ ਬਲਾਕ ਪੱਧਰੀ ਹਿਸਾਬ ਦੀ ਪ੍ਰਦਰਸ਼ਨੀ ਲਗਾਈ ਗਈ ਜਿਸ ਵਿਚ ਬਲਾਕ ਕਾਦੀਆਂ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੁਕਾਬਲੇ ਵਿਚ ਸਰਕਾਰੀ ਸੀ.ਸੈਕੰ. ਸਕੂਲ ਖੁਜਾਲਾ ਨੇ ਪਹਿਲਾ ਸਥਾਨ ਹਾਸਿਲ ਕੀਤਾ | ਸਕੂਲ ਪਿ੍ੰਸੀਪਲ ਸ਼੍ਰੀਮਤੀ ਸ਼ਸ਼ੀ ਕਿਰਨ ਨੇ ਬੱਚਿਆਂ ਨੂੰ ਵਧਾਈ ਦਿੱਤੀ ਤੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਅਧਿਆਪਕ ਜੁਨੀਸ਼ ਮਹਾਜਨ, ਵਿਪਨ ਕੁਮਾਰ, ਪੂਨਮਜੀਤ ਕੌਰ, ਬਲਵੰਤ ਸਿੰਘ, ਹਰਦੀਪ ਸਿੰਘ, ਦਿਲਜੀਤ ਸਿੰਘ, ਪਰਮਜੀਤ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਾਰਿਸ ਮਸੀਹ ਪੰਜਾਬ ਕਿ੍ਸਚਨ ਯੂਥ ਫੈਲੋਸ਼ਿਪ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਸਰਕਾਰੀ ਕਾਲਜ ਲਾਧੂਪੁਰ 'ਚ 350 ਸਾਲਾ ਸ਼ਹੀਦੀ ਸ਼ਤਾਬਦੀ ਸੰਬੰਧੀ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।