04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਕਰਨਵੀਰ ਸਿੰਘ ਪਦਉਨਤ ਹੋ ਕੇ ਸਬ- ਇੰਸਪੈਕਟਰ ਬਣੇ

ਅਜੀਤ ਡੈਸਕ 06-12-2025
ਪਠਾਨਕੋਟ, 5 ਦਸੰਬਰ (ਵਿਨੋਦ)- ਚੌਥੀ ਆਰ.ਪੀ. ਬਟਾਲੀਅਨ ਵਿਚ ਤਾਇਨਾਤ ਏ.ਐਸ.ਆਈ. ਕਰਨਵੀਰ ਸਿੰਘ ਨੂੰ ਪੰਜਾਬ ਸਰਕਾਰ ਵਲੋਂ ਤਰੱਕੀ ਦੇ ਕੇ ਸਬ-ਇੰਸਪੈਕਟਰ ਬਣਾਇਆ ਗਿਆ | ਇਸ ਮੌਕੇ ਕਮਾਂਡਰ ਬਹਾਦਰ ਸਿੰਘ, ਡੀ.ਐਸ.ਪੀ. ਬਲਵਿੰਦਰ ਸਿੰਘ ਪੰਜੂ ਨੇ ਨਵ-ਨਿਯੁਕਤ ਸਬ ਇੰਸਪੈਕਟਰ ਕਰਨਵੀਰ ਸਿੰਘ ਨੂੰ ਸਟਾਰ ਲਗਾ ਕੇ ਸਨਮਾਨਿਤ ਕੀਤਾ | ਇਸ ਮੌਕੇ ਸਬ ਇੰਸਪੈਕਟਰ ਕਰਨਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਉਨ੍ਹਾਂ ਨੂੰ ਸਬ ਇੰਸਪੈਕਟਰ ਵਜੋਂ ਤਰੱਕੀ ਦਿੱਤੀ ਗਈ ਹੈ ਤੇ ਉਹ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣਗੇ | ਇਸ ਮੌਕੇ ਸਬ ਇੰਸਪੈਕਟਰ ਸਤੀਸ਼ ਕੁਮਾਰ, ਸਬ-ਇੰਸਪੈਕਟਰ ਜਰਨੈਲ ਸਿੰਘ, ਏ.ਐਸ.ਆਈ. ਕੁਲਵਿੰਦਰ ਸਿੰਘ ਤੇ ਏ.ਐਸ.ਆਈ. ਕਰਮਵੀਰ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਭਾਸ਼ਾ ਦਫ਼ਤਰ ਪਠਾਨਕੋਟ ਵਲੋਂ ਉਰਦੂ ਆਮੋਜ਼ ਕੋਰਸ ਦਾ ਦਾਖਲਾ ਸ਼ੁਰੂ ਅਗਲੀ ਖ਼ਬਰ ਭਿ੍ਸ਼ਟਾਚਾਰ ਦਾ ਅੱਡਾ ਬਣੀ ਨਗਰ ਨਿਗਮ ਪਠਾਨਕੋਟ ਦੀ ਬਿਲਡਿੰਗ ਬਰਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।