29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਗੁਰਦੁਆਰਾ ਬਾਬਾ ਰਾਜਾ ਰਾਮ ਹਰਚੋਵਾਲ 'ਚ 7 ਰੋਜ਼ਾ ਸ਼ਹੀਦੀ ਸਮਾਗਮ ਅੱਜ ਤੋਂ

ਅਜੀਤ ਡੈਸਕ 21-12-2025
ਹਰਚੋਵਾਲ, 20 ਦਸੰਬਰ (ਢਿੱਲੋਂ, ਭਾਮ)- ਇਤਿਹਾਸਕ ਗੁਰਦੁਆਰਾ ਬਾਬਾ ਰਾਜਾ ਰਾਮ ਹਰਚੋਵਾਲ ਵਿਖੇ ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੇ ਸੰਬੰਧ ਵਿਚ 7 ਰੋਜ਼ਾ ਗੁਰਮਤਿ ਸਮਾਗਮ 21 ਤੋਂ ਲੈ ਕੇ 28 ਦਸੰਬਰ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਬਾਬਾ ਦਲਬੀਰ ਸਿੰਘ ਨੇ ਦੱਸਿਆ ਇਸ ਸਮਾਗਮ ਵਿਚ ਭਾਈ ਹਰਜਿੰਦਰ ਸਿੰਘ ਰਜਾਦਾ ਕਥਾਵਾਚਕ, ਬਾਬਾ ਰੂੜ ਸਿੰਘ ਕਥਾਵਾਚਕ, ਭਾਈ ਜਸਵਿੰਦਰ ਸਿੰਘ ਪਰਮਾਰ ਕੀਰਤਨ ਜਥਾ, ਭਾਈ ਸਤਿੰਦਰ ਸਿੰਘ ਆਲਮ ਕੀਰਤਨ ਜਥਾ, ਭਾਈ ਰਣਧੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤੇ ਭਾਈ ਗੁਰਪ੍ਰੀਤ ਸਿੰਘ ਕੀਰਤਨ ਜਥਾ ਬਟਾਲੇ ਵਾਲੇ ਆਈਆਂ ਹੋਈਆਂ ਸੰਗਤਾਂ ਨੂੰ ਗੁਰਇਤਿਹਾਸ ਨਾਲ ਜੋੜਨਗੇ |
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਡਾਲਾ ਗ੍ਰੰਥੀਆਂ 'ਚ ਮਾਪੇ-ਅਧਿਆਪਕ ਮਿਲਣੀ ਹੋਈ ਅਗਲੀ ਖ਼ਬਰ ਪੰਡਿਤ ਮੋਹਨ ਲਾਲ ਐੱਸ.ਡੀ. ਕਾਲਜ ਫਾਰ ਗਰਲਜ਼ ਫਤਹਿਗੜ੍ਹ ਚੂੜੀਆਂ ਵਿਖੇ ਕ੍ਰਿਸਮਸ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।