20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੰਮਿ੍ਤ ਸੰਚਾਰ ਅੱਜ

ਅਜੀਤ ਡੈਸਕ 22-12-2025
ਮੈਨੇਜਰ ਰਣਜੀਤ ਸਿੰਘ ਕਲਿਆਣਪੁਰ



ਧਾਰੀਵਾਲ, 21 ਦਸੰਬਰ (ਸਵਰਨ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਕਲਾਨੌਰ ਵਿਖੇ 22 ਦਸੰਬਰ ਨੂੰ ਅੰਮਿ੍ਤ ਸੰਚਾਰ ਕਰਵਾਇਆ ਜਾ ਰਿਹਾ ਹੈ | ਗੁਰਦੁਆਰਾ ਸ੍ਰੀ ਬੁਰਜ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ ਕਲਿਆਣਪੁਰ ਨੇ ਦੱਸਿਆ ਕਿ ਇਹ ਅੰਮਿ੍ਤ ਸੰਚਾਰ ਸਮਾਗਮ ਸਵੇਰੇ 10:30 ਵਜੇ ਤੋਂ ਸ਼ੁਰੂ ਹੋਵੇਗਾ, ਜਿਸ ਵਿਚ ਪੰਜ ਪਿਆਰੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਪਹੁੰਚ ਕੇ ਖੰਡੇ ਬਾਟੇ ਦਾ ਅੰਮਿ੍ਤ ਤਿਆਰ ਕਰ ਕੇ ਅੰਮਿ੍ਤ ਅਭਿਲਾਖੀਆਂ ਨੂੰ ਛਕਾਉਣਗੇ, ਜਿਸ ਵਿਚ ਕਕਾਰ ਭੇਟਾ ਰਹਿਤ ਦਿੱਤੇ ਜਾਣਗੇ |
ਪਿਛਲੀ ਖ਼ਬਰ ਭਾਸ਼ਣ ਮੁਕਾਬਲੇ 'ਚ ਆਰ.ਡੀ. ਖੋਸਲਾ ਸਕੂਲ ਪਹਿਲਾ ਸਥਾਨ 'ਤੇ ਰਿਹਾ ਅਗਲੀ ਖ਼ਬਰ ਕਾਂਗਰਸ ਪਾਰਟੀ ਨੇ ਬਲਾਕ ਸ੍ਰੀ ਹਰਿਗੋਬਿੰਦਪੁਰ ਤੇ ਕਾਦੀਆਂ ਦੀਆਂ 11 ਸੀਟਾਂ ਜਿੱਤੀਆਂ : ਮੰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।