20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਭੜੋਲੀ ਕਲਾਂ ਤੋਂ ਪ੍ਰਭਾਤ ਫੇਰੀਆਂ ਸ਼ੁਰੂ

ਅਜੀਤ ਡੈਸਕ 22-12-2025
ਪਠਾਨਕੋਟ, 21 ਦਸੰਬਰ (ਸੰਧੂ)- ਗੁਰਦੁਆਰਾ ਸ਼੍ਰੀ ਗੁਰੂ ਨਾਨਕ ਦਰਬਾਰ ਭੜੋਲੀ ਕਲਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧੀ ਪ੍ਰਭਾਤ ਫੇਰੀਆਂ ਸ਼ੁਰੂ ਕੀਤੀਆਂ | ਪ੍ਰਭਾਤ ਫੇਰੀ ਗੁਰਦੁਆਰੇ ਦੇ ਸਾਬਕਾ ਮੁਖੀ ਸਤਨਾਮ ਸਿੰਘ ਦੀ ਅਗਵਾਈ ਹੇਠ ਸ਼ਰਧਾ ਅਤੇ ਉਤਸ਼ਾਹ ਨਾਲ ਕੱਢੀ ਗਈ | ਇਸ ਮੌਕੇ ਸਤਨਾਮ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਦੇ ਸਬੰਧ ਵਿਚ 28 ਦਸੰਬਰ ਨੂੰ ਅਖੰਡ ਪਾਠ ਦੇ ਭੋਗ ਪਾਏ ਜਾਣਗੇ ਤੇ ਸਮਾਗਮ ਦੀ ਸਮਾਪਤੀ ਦੁਪਹਿਰ 1 ਵਜੇ ਹੋਵੇਗੀ | ਇਸ ਮੌਕੇ ਸੁਰਜੀਤ ਸਿੰਘ, ਦਿਆਲ ਸਿੰਘ, ਬਲਵਿੰਦਰ ਸਿੰਘ, ਸੂਬੇਦਾਰ ਦਰਸ਼ਨ ਸਿੰਘ, ਹਰਦਿਆਲ ਸਿੰਘ, ਛਤਰਪਾਲ ਸਿੰਘ ਤੇ ਹੋਰ ਸ਼ਰਧਾਲੂ ਮੌਜੂਦ ਸਨ |
ਪਿਛਲੀ ਖ਼ਬਰ ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਲਮੀਨੀ ਵਿਖੇ ਗੁਰਮਤਿ ਸਮਾਗਮ ਅਗਲੀ ਖ਼ਬਰ ਉਦਯੋਗ ਸੰਘ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਵਾਂਗਾ-ਜੋਗਿੰਦਰ ਸਿੰਘ ਸਲਾਰੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।