24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਵਾਰਿਸ ਮਸੀਹ ਰਹੀਮਾਬਾਦ ਨੇ ਰਾਜਪਾਲ ਪੰਜਾਬ ਨੂੰ ਕਿ੍ਸਮਸ ਮੌਕੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਲਈ ਭੇਜਿਆ ਮੰਗ ਪੱਤਰ

ਅਜੀਤ ਡੈਸਕ 23-12-2025
ਧਾਰੀਵਾਲ, 22 ਦਸੰਬਰ (ਜੇਮਸ ਨਾਹਰ)- ਕਿ੍ਸਮਸ ਨੂੰ ਸਮਰਪਿਤ ਆਲ ਇੰਡੀਆ ਘੱਟ ਗਿਣਤੀ ਤੇ ਦਲਿਤ ਸਾਂਝਾ ਫਰੰਟ ਦੇ ਕੌਮੀ ਪ੍ਰਧਾਨ ਤੇ ਟੂਰਿਜ਼ਮ ਵਿਭਾਗ ਦੇ ਸਾਬਕਾ ਡਾਇਰੈਕਟਰ ਵਾਰਿਸ ਮਸੀਹ ਰਹੀਮਾਬਾਦ ਵਲੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਕਿ੍ਸਮਸ ਮੌਕੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਲਈ ਮੰਗ ਪੱਤਰ ਭੇਜਿਆ ਗਿਆ ਤੇ ਕਿ੍ਸਮਸ ਦੀ ਵਧਾਈ ਦਿੰਦਿਆਂ ਅਪੀਲ ਕੀਤੀ ਕਿ 24 ਤੇ 25 ਦਸੰਬਰ ਨੂੰ ਗਿਰਜਾ ਘਰਾਂ ਤੇ ਜਿੱਥੇ ਜਿੱਥੇ ਵੀ ਪੰਜਾਬ ਭਰ 'ਚ ਕਿ੍ਸਮਸ ਦਿਵਸ ਮਨਾਇਆ ਜਾਵੇ ਉੱਥੇ ਹੀ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਜਾਣ ਜਿਸ ਨਾਲ ਪ੍ਰਭੂ ਯਿਸੂ ਮਸੀਹ ਦਾ ਜਨਮ ਦਿਨ ਮਨਾਉਣ ਸਮੇਂ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ |
ਪਿਛਲੀ ਖ਼ਬਰ ਗੁਰਦੁਆਰਾ ਬਾਬਾ ਰਾਜਾ ਰਾਮ ਹਰਚੋਵਾਲ 'ਚ 7 ਰੋਜ਼ਾ ਸ਼ਹੀਦੀ ਸਮਾਗਮ ਦੀ ਹੋਈ ਆਰੰਭਤਾ ਅਗਲੀ ਖ਼ਬਰ ਸ੍ਰੀਮਦ ਭਾਗਵਤ ਕਥਾ ਦੀ ਛੇਵੇਂ ਦਿਨ ਸ਼ਰਧਾ ਨਾਲ ਹੋਈ ਸਮਾਪਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।