23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸਰਦਾਰਨੀ ਨਰਿੰਦਰ ਕੌਰ ਦੁੱਗਲ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਟ

ਅਜੀਤ ਡੈਸਕ 23-12-2025
ਬਟਾਲਾ, 22 ਦਸੰਬਰ (ਹਰਦੇਵ ਸਿੰਘ ਸੰਧੂ) - ਪਿਛਲੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਰਦਾਰਨੀ ਨਰਿੰਦਰ ਕੌਰ ਦੁੱਗਲ ਨਮਿਤ ਰੱਖੇ ਅਖੰਡ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਗੁਰੂ ਤੇਗ ਬਹਾਦਰ ਗੁਰੂ ਨਾਨਕ ਨਗਰ ਬਟਾਲਾ ਵਿਖੇ ਕੀਰਤਨ, ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਹੋਇਆ | ਇਸ ਦੌਰਾਨ ਭਾਈ ਅਵਤਾਰ ਸਿੰਘ, ਅਮਰੀਕ ਵਾਲਿਆਂ ਦੇ ਜਥੇ ਵਲੋਂ ਕੀਰਤਨ ਸਰਵਨ ਕਰਵਾਇਆ ਗਿਆ | ਇਸ ਮੌਕੇ ਗਿਆਨੀ ਭੁਪਿੰਦਰ ਸਿੰਘ, ਮਨਜੀਤ ਸਿੰਘ ਹੈਪੀ, ਬਲਵਿੰਦਰ ਸਿੰਘ ਦੁੱਗਲ, ਜੈਮਸੀਨ ਕੌਰ, ਆਸਮੀਨ ਕੌਰ, ਤਨਵੀਰ ਕੌਰ, ਉਪਿੰਦਰ ਸਿੰਘ ਬਜਾਜ, ਪਿ੍ੰਸੀਪਲ ਕੁੰਦਰਾ, ਸਤਿੰਦਰ ਸਿੰਘ ਕੋਹਲੀ, ਭੁਪਿੰਦਰ ਸਿੰਘ ਕਾਹਲੋਂ, ਕਸਤੂਰੀ ਲਾਲ ਸਿੰਘ, ਹਰਸ਼ਰਨ ਸਿੰਘ ਮਹਾਰਾਜਾ, ਜਸਪਾਲ ਸਿੰਘ ਜੁਨੇਜਾ, ਸਤਿੰਦਰਪਾਲ ਸਿੰਘ, ਤੇਜਬੀਰ ਸਿੰਘ, ਗੁਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਰਾਜੂ ਗਿੱਲ, ਲਾਲੀ ਸਚਦੇਵਾ, ਗੁਰਮੀਤ ਸਿੰਘ, ਕਰਨ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ 50 ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਅਗਲੀ ਖ਼ਬਰ ਸਟੀਲ ਕਰਾਫਟ ਇੰਡੀਆ ਵਲੋਂ ਖੂਨਦਾਨ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।