28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਮੋਤੀ ਰਾਮ ਮਹਿਰਾ ਦੀ ਯਾਦ 'ਚ ਸਮਾਗਮ ਕਰਵਾਇਆ

ਅਜੀਤ ਡੈਸਕ 28-12-2025
ਵਡਾਲਾ ਗ੍ਰੰਥੀਆਂ, 27 ਦਸੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)- ਮੋਤੀ ਰਾਮ ਮਹਿਰਾ ਦੀ ਯਾਦ ਵਿਚ ਨਜ਼ਦੀਕੀ ਪਿੰਡ ਡੱਲਾ ਵਿਖੇ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ
ਸੰਗਤਾਂ ਨੂੰ ਛੋਟੇ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਤੇ ਮੋਤੀ ਰਾਮ ਮਹਿਰਾ ਦੀ ਅਦੁੱਤੀ ਸ਼ਹਾਦਤ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸਮਾਗਮ ਦੇ ਮੁੱਖ ਪ੍ਰਬੰਧਕ ਤੇ ਮੁੱਖ ਸੇਵਾਦਾਰ ਜੈਮਲ ਸਿੰਘ ਜਿੰਮੀ, ਜਸਪਾਲ ਸਿੰਘ ਪਾਲੀ, ਸਰਪੰਚ ਯੁੱਧਵੀਰ ਸਿੰਘ, ਕਸ਼ਮੀਰ ਸਿੰਘ, ਦਵਿੰਦਰ ਸਿੰਘ, ਮਨਜੀਤ ਸਿੰਘ, ਰੂਪ ਸਿੰਘ, ਰਛਪਾਲ ਸਿੰਘ ਪਾਲੂ, ਦਲਬੀਰ ਸਿੰਘ, ਗਗਨਦੀਪ ਸਿੰਘ ਰਿੰਕੀ, ਹਰਦੀਪ ਸਿੰਘ ਮਿੰਟਾ, ਪਰਮਜੀਤ ਸਿੰਘ ਪੰਮਾ, ਵੀਰ ਚਾਂਦ, ਨਿਰਮਲ ਸਿੰਘ ਤੇ ਗੁਰਪ੍ਰੀਤ ਸਿੰਘ ਪਟਵਾਰੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਰਾਮ ਸਿੰਘ ਦੱਤ ਯਾਦਗਾਰੀ ਹਾਲ ਕਮੇਟੀ ਮੈਂਬਰਾਂ ਵਲੋਂ ਵਿੱਛੜੇ ਸਾਥੀ ਕਾਮਰੇਡ ਅਵਤਾਰ ਸਿੰਘ ਨੂੰ ਸ਼ਰਧਾਂਜਲੀ ਅਗਲੀ ਖ਼ਬਰ ਚਾਈਨਾ ਡੋਰ ਵੇਚਣ ਵਾਲੇ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ- ਸ਼ਾਮ ਸਿੰਘ ਠਾਕੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।