30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਬਾਰ ਦੇ ਲਾਇਸੰਸ ਹੋਲਡਰ ਹੋਟਲ ਸੰਚਾਲਕ ਹੀ ਪਿਲਾ ਸਕਦੇ ਹਨ ਸ਼ਰਾਬ-ਸਹਾਇਕ ਕਮਿਸ਼ਨਰ <br/>

ਅਜੀਤ ਡੈਸਕ 31-12-2025
ਗੁਰਦਾਸਪੁਰ, 30 ਦਸੰਬਰ (ਪੰਕਜ ਸ਼ਰਮਾ)-ਗੁਰਦਾਸਪੁਰ ਜ਼ਿਲ੍ਹੇ ਦੇ ਐਕਸਾਈਜ਼ ਵਿਭਾਗ ਦੇ ਸਹਾਇਕ ਕਮਿਸ਼ਨਰ (ਆਬਕਾਰੀ) ਕਰਮਵੀਰ ਮਾਹਲਾ ਨੇ ਪੈੱ੍ਰਸ ਬਿਆਨ ਜਾਰੀ ਕਰਦਿਆਂਾ ਦੱਸਿਆ ਕਿ ਨਵੇਂ ਸਾਲ ਦੇ ਆਗਮਨ ਦੇ ਨਾਲ ਹੀ ਜੇਕਰ ਕੋਈ ਹੋਟਲ ਮਾਲਕ ਖੁੱਲੇ੍ਹਆਮ ਵਿਚ ਸ਼ਰਾਬ ਪਿਆਉਂਦਾ ਦਿਖਾਈ ਦਿੰਦਾ ਹੈ ਤਾਂ ਵਿਭਾਗ ਵਲੋਂ ਉਸ ਖ਼ਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਨੇ ਕਿਹਾ ਕਿ ਗੁਰਦਾਸਪੁਰ ਜ਼ਿਲੇ੍ਹ ਵਿਚ ਜਿਨ੍ਹਾਂ ਹੋਟਲ ਸੰਚਾਲਕਾਂ ਕੋਲ ਬੀਅਰ ਬਾਰ, ਹਾੜ ਬਾਰ ਦਾ ਲਾਇਸੈਂਸ ਹੈ, ਸਿਰਫ਼ ਉਹੀ ਸ਼ਰਾਬ ਪਿਲਾ ਸਕਦੇ ਹਨ | ਉਨ੍ਹਾਂ ਕਿਹਾ ਕਿ ਜੇਕਰ ਕੋਈ ਖੁੱਲੇ੍ਹ ਥਾਂ 'ਤੇ ਸ਼ਰਾਬ ਪਿਆਉਂਦਾ ਫੜਿਆ ਗਿਆ ਹੈ ਤਾਂ ਵਿਭਾਗ ਵਲੋਂ ਸਖਤ ਕਾਰਵਾਈ ਦੇ ਨਾਲ ਨਾਲ ਉਸ ਖ਼ਿਲਾਫ਼ ਪਰਚਾ ਵੀ ਦਰਜ ਕੀਤਾ ਜਾਵੇਗਾ |

ਪਿਛਲੀ ਖ਼ਬਰ ਹਿੰਦੂ ਕੰਨਿਆ ਮਹਾਵਿਦਿਆਲਿਆ ਧਾਰੀਵਾਲ ਦਾ 7 ਰੋਜ਼ਾ ਐਨ.ਐਸ.ਐਸ. ਕੈਂਪ ਸੰਪੰਨ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤੋਂ 3 ਜਨਵਰੀ ਨੰੂ ਸਜਾਇਆ ਜਾਵੇਗਾ ਨਗਰ ਕੀਰਤਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।