28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਮਜ਼ਦੂਰ ਵਿਰੋਧੀ ਸੋਧਾਂ ਨੂੰ ਰੱਦ ਕਰਨ ਲਈ ਮਾਰਕੀਟ ਕਮੇਟੀ ਦੇ ਚੇਅਰਮੈਨ ਨੂੰ ਮੰਗ ਪੱਤਰ ਦਿੱਤਾ

ਅਜੀਤ ਡੈਸਕ 16-06-2025
ਮੰਡੀ ਲਾਧੂਕਾ, 15 ਜੂਨ (ਰਾਕੇਸ਼ ਛਾਬੜਾ)-ਮਿਸਤਰੀ ਮਜ਼ਦੂਰ ਯੂਨੀਅਨ ਇਫਟੂ ਵਲ਼ੋਂ ਵਪਾਰਕ ਅਦਾਰੇ ਕਾਨੂੰਨ 1958 ਵਿਚ ਕੀਤੀਆਂ ਗਈਆਂ ਮਜ਼ਦੂਰ ਵਿਰੋਧੀ ਸੋਧਾਂ ਨੂੰ ਰੱਦ ਕਰਨ ਲਈ ਮਾਰਕੀਟ ਕਮੇਟੀ ਫ਼ਾਜ਼ਿਲਕਾ ਦੇ ਚੇਅਰਮੈਨ ਪਰਮਜੀਤ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ | ਜ਼ਿਲ੍ਹਾ ਫ਼ਾਜ਼ਿਲਕਾ ਦੇ ਸਕੱਤਰ ਦਵਿੰਦਰ ਕੁਮਾਰ ਨੇ ਕਿਹਾ ਕਿ ਇਹ ਫ਼ੈਸਲਾ ਮਜ਼ਦੂਰ ਵਿਰੋਧੀ ਹੈ ਸਰਕਾਰ ਇਸ ਫ਼ੈਸਲੇ ਨੂੰ ਤੁਰੰਤ ਰੱਦ ਕਰੇ | ਇਸ ਮੌਕੇ 'ਤੇ ਚੂਨੀ ਲਾਲ, ਦਲੀਪ ਕੁਮਾਰ, ਕਾਂਸੀ ਰਾਮ, ਸੀਤਾ ਰਾਮ, ਭਗਵਾਨ ਸਿੰਘ, ਜਗਵੀਰ ਸਿੰਘ, ਦੇਸ ਰਾਜ, ਮਨਦੀਪ ਸਿੰਘ, ਗੁਰਜੰਟ ਸਿੰਘ, ਗੁਰਦੀਪ ਸਿੰਘ, ਸਾਜਨ ਕੁਮਾਰ, ਪ੍ਰਦੀਪ ਕੁਮਾਰ, ਸੋਨਾ ਸਿੰਘ, ਗੁਰਮੇਜ ਸਿੰਘ, ਬਗ਼ੀਚਾ ਸਿੰਘ, ਜਗਦੇਵ ਸਿੰਘ, ਰਾਮੇਸ਼ ਕੁਮਾਰ, ਜਗਸੀਰ ਸਿੰਘ, ਜਸਵਿੰਦਰ ਸਿੰਘ, ਜਗਦੀਸ਼ ਰਾਮ, ਜੰਗੀਰ ਸਿੰਘ ਅਤੇ ਕੁਲਦੀਪ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਸਵਨਾ ਦੀ ਅਗਵਾਈ 'ਚ ਟੀਮ ਫ਼ਾਜ਼ਿਲਕਾ ਕਰ ਰਹੀ ਹੈ ਲੁਧਿਆਣਾ ਵਿਚ ਚੋਣ ਪ੍ਰਚਾਰ ਅਗਲੀ ਖ਼ਬਰ ਗਿਆਨ ਅੰਜਨ ਸਮਰ ਕੈਂਪ ਦੌਰਾਨ ਮਾਪਿਆਂ ਦਾ ਬੱਚਿਆਂ ਦੇ ਪਾਲਣ ਪੋਸ਼ਣ ਪ੍ਰਤੀ ਲਗਾਇਆ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।