28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਸੰਗਰਾਂਦ ਦੇ ਪਵਿੱਤਰ ਦਿਹਾੜੇ 'ਤੇ ਭੋਗ ਪਾਏ

ਅਜੀਤ ਡੈਸਕ 16-06-2025
ਬੱਲੂਆਣਾ, 15 ਜੂਨ (ਜਸਮੇਲ ਸਿੰਘ ਢਿੱਲੋਂ)-ਹਿੰਮਤਪੁਰਾ ਦੇ ਪੁਰਾਣਾ ਗੁਰਦੁਆਰਾ ਸਾਹਿਬ 'ਗੁਰਦੁਆਰਾ ਸਿੰਘ ਸਭਾ' ਵਿਖੇ ਹਾੜ ਦੇ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਮਨਾਉਂਦਿਆਂ ਸਵੇਰੇ ਸਵਾ 10 ਵਜੇ ਭੋਗ ਪਾਏ ਗਏ | ਇਸ ਸਮੇਂ ਗੁਰੂ ਦੇ ਲੰਗਰ ਦੀ ਸੇਵਾ ਸਵ. ਸਾਬਕਾ ਸਰਪੰਚ ਮੇਜਰ ਸਿੰਘ ਦੇ ਪਰਿਵਾਰ ਵਲ਼ੋਂ ਕੀਤੀ ਗਈ ਅਤੇ ਠੰਢੇ ਮਿੱਠੇ ਜਲ ਦੀ ਛਬੀਲ ਦੀ ਸੇਵਾ ਪਿੰਡ ਦੇ ਨੌਜਵਾਨ ਫ਼ੌਜੀਆਂ ਵਲ਼ੋਂ ਮਿਲ ਕੇ ਕੀਤੀ ਗਈ | ਇਸ ਸਮੇਂ ਬਾਬਾ ਹਰਪਾਲ ਸਿੰਘ, ਤਾਰਾ ਸਿੰਘ ਪ੍ਰਧਾਨ, ਬਲਦੇਵ ਸਿੰਘ ਸਾਬਕਾ ਪ੍ਰਧਾਨ, ਮੇਜਰ ਸਿੰਘ ਫ਼ੌਜੀ, ਪਰਵਿੰਦਰ ਸਿੰਘ ਫ਼ੌਜੀ, ਜਗਮੀਤ ਸਿੰਘ ਫ਼ੌਜੀ, ਅਮਨਦੀਪ ਢਿੱਲੋਂ, ਬਲਵਿੰਦਰ ਸਿੰਘ ਚੌਹਾਨ, ਹਰਬਿੰਦਰ ਸਿੰਘ,ਬਲਜੀਤ ਸਿੰਘ ਨਿੱਕੂ, ਬਾਈ ਚੌਹਾਨ, ਰਾਜਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਲਵਦੀਪ ਸਿੰਘ 'ਤੇ ਸੰਗਤਾਂ ਦਾ ਭਾਰੀ ਇਕੱਠ ਹਾਜ਼ਰ ਸੀ |
ਪਿਛਲੀ ਖ਼ਬਰ ਫ਼ਾਜ਼ਿਲਕਾ 'ਚ ਕਾਮਰੇਡ ਸੱਜਣ ਸਿੰਘ ਲੋਹ ਦੀ ਬਰਸੀ ਮਨਾਈ ਅਗਲੀ ਖ਼ਬਰ ਸੜਕ 'ਤੇ ਲੱਗੇ ਰੂੜੀਆਂ ਦੇ ਢੇਰ ਦੇ ਰਹੇ ਹਾਦਸਿਆਂ ਨੂੰ ਸੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।