19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਹੜ੍ਹ ਪੀੜਤਾਂ ਤੱਕ ਪਹੁੰਚਾਈ ਜਾ ਰਹੀ ਹੈ ਹਰ ਸੰਭਵ ਮਦਦ- ਵਿਧਾਇਕ ਸਵਨਾ

ਅਜੀਤ ਡੈਸਕ 04-09-2025
ਫ਼ਾਜ਼ਿਲਕਾ, 3 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਫ਼ਾਜ਼ਿਲਕਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਰਾਹਤ ਸਮਗਰੀ ਸਟੋਰ ਕਰਨ ਲਈ ਬਣੇ ਡੰਪ ਦਾ ਦੌਰਾ ਕਰਕੇ ਮੌਜੂਦਾ ਸਥਿਤੀ ਦਾ ਜਾਇਜ਼ਾ ਜਾਇਜ਼ਾ ਲਿਆ | ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਹੜ੍ਹ ਪੀੜਤਾਂ ਲਈ ਰਾਹਤ ਸਮਗਰੀ ਦੀ ਕੋਈ ਘਾਟ ਨਹੀਂ ਹੈ ਤੇ ਪੰਜਾਬ ਸਰਕਾਰ ਵਲੋਂ ਹੋਰ ਵੀ ਰਾਹਤ ਸਮਗਰੀ ਹਰ ਪੀੜਤਾਂ ਦੀ ਮਦਦ ਲਈ ਭੇਜੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਮੁਸ਼ਕਿਲ ਦੀ ਘੜੀ ਵਿਚ ਉਹ ਹੜ੍ਹ ਪੀੜਤ ਲੋਕਾਂ ਦੇ ਨਾਲ ਖੜੇ ਹਨ |
ਪਿਛਲੀ ਖ਼ਬਰ ਖੱਤਰੀ ਬਰਾਦਰੀ ਵੈੱਲਫੇਅਰ ਸੁਸਾਇਟੀ ਵਲੋਂ ਹੜ੍ਹ ਪੀੜਤਾਂ ਲਈ ਸਹਾਇਤਾ ਅਗਲੀ ਖ਼ਬਰ ਸਰਹੱਦੀ ਪਿੰਡਾਂ ਦੇ ਲੋਕ ਪ੍ਰਭਾਵਿਤ ਖੇਤਰਾਂ ਤੋਂ ਬਾਹਰ ਆਉਣ-ਡਿਪਟੀ ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।