19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਪ੍ਰੈਗਾਬਾਲਿਕ ਕੈਪਸੂਲਾਂ ਸਮੇਤ ਇੱਕ ਕਾਬੂ

ਅਜੀਤ ਡੈਸਕ 04-09-2025
ਫ਼ਾਜ਼ਿਲਕਾ, 3 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਸਦਰ ਪੁਲਿਸ ਨੇ ਪ੍ਰੈਗਾਬਲੀਨ ਕੈਪਸੂਲਾਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਰਾਮ ਪ੍ਰਕਾਸ਼ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਰਾਜ ਕੁਮਾਰ ਪੁੱਤਰ ਉਜਾਗਰ ਸਿੰਘ ਵਾਸੀ ਰਾਮ ਨਗਰ ਉਰਫ਼ ਜੱਟ ਵਾਲੀ ਨਸ਼ੀਲੇ ਕੈਪਸੂਲ ਵੇਚਦਾ ਹੈ ਜਿਸ ਦੀ ਚੈਕਿੰਗ ਕਰਨ 'ਤੇ ਉਸ ਕੋਲੋਂ 100 ਪ੍ਰੈਗਾਬਲੀਨ ਕੈਪਸੂਲ ਬਰਾਮਦ ਹੋਏ ਜਿਸ ਤੋਂ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਸ਼ਮਸ਼ਾਨਘਾਟ 'ਚ ਦਰੱਖ਼ਤ ਨਾਲ ਲਟਕਦੀ ਮਿਲੀ ਵਿਅਕਤੀ ਦੀ ਲਾਸ਼, ਪਰਿਵਾਰਕ ਮੈਂਬਰਾਂ ਨੂੰ ਕਤਲ ਦਾ ਸ਼ੱਕ ਅਗਲੀ ਖ਼ਬਰ ਅਬੋਹਰ ਦੀ ਅਰੋੜਵੰਸ਼ ਧਰਮਸ਼ਾਲਾ ਵਿਖੇ ਯੂਥ ਕਾਂਗਰਸ ਬੱਲੂਆਣਾ ਵਲੋਂ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।