19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਨਾਜਾਇਜ਼ ਸ਼ਰਾਬ ਸਮੇਤ ਇੱਕ ਕਾਬੂ

ਅਜੀਤ ਡੈਸਕ 04-09-2025
ਫ਼ਾਜ਼ਿਲਕਾ, 3 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਸਦਰ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਰਣਜੀਤ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਕਰ ਰਹੇ ਸਨ ਤਾਂ ਸ਼ੱਕ ਦੀ ਬਿਨਾ 'ਤੇ ਸੁਰਿੰਦਰ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਪਿੰਡ ਸ਼ਮਸ਼ਾਬਾਦ ਦੀ ਚੈਕਿੰਗ ਕਰਨ ਤੇ ਉਸ ਕੋਲੋਂ ਸਵਾ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਨਸ਼ਾ ਕਰਦਾ ਇੱਕ ਕਾਬੂ ਅਗਲੀ ਖ਼ਬਰ ਸੀ.ਆਈ.ਏ. ਸਟਾਫ਼ ਵਲੋਂ ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।