04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਹੈਰੋਇਨ ਸਮੇਤ ਇੱਕ ਕਾਬੂ

ਅਜੀਤ ਡੈਸਕ 18-10-2025
ਫ਼ਾਜ਼ਿਲਕਾ, 17 ਅਕਤੂਬਰ (ਦਵਿੰਦਰ ਪਾਲ ਸਿੰਘ)- ਥਾਣਾ ਸਦਰ ਪੁਲਿਸ ਨੇ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਮੰਗਲ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਸੁਖਜਿੰਦਰ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਪਿੰਡ ਕਬੂਲ ਸ਼ਾਹ ਖੁੱਬਣ ਹੈਰੋਇਨ ਵੇਚਣ ਤੇ ਪੀਣ ਦਾ ਆਦੀ ਹੈ ਜੋ ਹੈਰੋਇਨ ਸਮੇਤ ਕਾਬੂ ਆ ਸਕਦਾ ਹੈ | ਪੁਲਿਸ ਨੇ ਛਾਪੇਮਾਰੀ ਕਰਕੇ ਉਸ ਨੂੰ 7 ਗਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਸੜਕ ਹਾਦਸਾ ਜ਼ਰੂਰ ਹੋਇਆ ਸੀ ਪਰ ਮੈਂ ਤੇ ਸਾਥੀ ਠੀਕ ਹਾਂ-ਵਿਧਾਇਕ ਗੋਲਡੀ ਮੁਸਾਫਿਰ <br/> ਅਗਲੀ ਖ਼ਬਰ ਘਰ ਤੋਂ ਲਾਪਤਾ ਹੋਈ ਮਹਿਲਾ ਦੀ ਲਾਸ਼ ਨਹਿਰ 'ਚੋਂ ਮਿਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।