20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ <br/>

ਅਜੀਤ ਡੈਸਕ 05-11-2025
ਬੱਲੂਆਣਾ, 4 ਨਵੰਬਰ (ਜਸਮੇਲ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾ ਖੇੜਾ ਵਿਖੇ ਪਿ੍ੰਸੀਪਲ ਮੈਡਮ ਦੀਪਿਕਾ ਠਾਕੁਰ ਦੀ ਅਗਵਾਈ ਹੇਠ ਸਵੇਰ ਦੀ ਸਭਾ ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਸੰਬੰਧ 'ਚ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ ਗਈ | ਸਵੇਰ ਦੀ ਸਭਾ ਦੌਰਾਨ ਹੀ ਪਿ੍ਆ ਦੁਆਰਾ ਜੈਵ ਵਿਘਟਨਸ਼ੀਲ ਅਤੇ ਜੈਵ ਅਵਿਘਟਨਸ਼ੀਲ ਪਦਾਰਥਾਂ ਬਾਰੇ ਜਾਣਕਾਰੀ ਦਿੱਤੀ ਗਈ | ਇਸ ਸਮੇਂ 350 ਸਾਲਾ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸਮਰਪਿਤ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ | ਇਸ ਸਮੇਂ ਜੱਜ ਦੀ ਭੂਮਿਕਾ ਦੇਵਰਾਜ, ਹਰਿੰਦਰ ਸਿੰਘ ਅਤੇ ਸਕੰੁਤਲਾ ਨੇ ਨਿਭਾਈ | ਜੇਤੂ ਵਿਦਿਆਰਥੀਆਂ ਨੂੰ ਮੈਡਮ ਦੀਪਿਕਾ ਠਾਕੁਰ ਸਕੂਲ ਪਿ੍ੰਸੀਪਲ ਅਤੇ ਮੈਡਮ ਪਰਮਜੀਤ ਕੌਰ ਨੇ ਸਨਮਾਨਿਤ ਵੀ ਕੀਤਾ |

ਪਿਛਲੀ ਖ਼ਬਰ ਜੀ-11 ਫਾਊਾਡੇਸ਼ਨ ਫ਼ਾਜ਼ਿਲਕਾ ਨੇ ਵਿਧਵਾ ਅÏਰਤਾਂ ਨੂੰ ਨਵੰਬਰ ਮਹੀਨੇ ਦਾ ਰਾਸ਼ਨ ਵੰਡਿਆ <br/> ਅਗਲੀ ਖ਼ਬਰ ਅੰਮਿ੍ਤਸਰ ਵਿਚ 19ਵਾਂ ਪਾਈ ਟੈਕਸ 4 ਦਸੰਬਰ ਤੋਂ ਸ਼ੁਰੂ ਹੋਵੇਗਾ-ਕਰਨ ਗਿਲਹੋਤਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।