31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਪੈਸਟੀਸਾਈਡ ਅਤੇ ਫਰਟੀਲਾਈਜ਼ਰ ਯੂਨੀਅਨ ਦੀ ਚੋਣ ਹੋਈ-ਭਜਨ ਲਾਲ ਕੰਬੋਜ ਪ੍ਰਧਾਨ ਬਣੇ <br/>

ਅਜੀਤ ਡੈਸਕ 22-11-2025
ਮੰਡੀ ਲਾਧੂਕਾ, 21 ਨਵੰਬਰ (ਰਾਕੇਸ਼ ਛਾਬੜਾ)-ਮੰਡੀ ਦੀ ਪੈਸਟੀਸਾਈਡ ਅਤੇ ਫਰਟੀਲਾਈਜ਼ਰ ਯੂਨੀਅਨ ਦੀ ਇਕ ਮੀਟਿੰਗ ਕਰਵਾਈ ਗਈ, ਇਸ ਮੀਟਿੰਗ ਵਿਚ ਮੰਡੀ ਦੇ ਸਾਰੇ ਡੀਲਰਾਂ ਨੇ ਹਿੱਸਾ ਲਿਆ, ਜਿਸ ਵਿਚ ਸਰਵਸੰਮਤੀ ਦੇ ਨਾਲ ਭਜਨ ਲਾਲ ਕੰਬੋਜ ਨੂੰ ਯੂਨੀਅਨ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਤੋਂ ਇਲਾਵਾ ਸੁਰਿੰਦਰ ਕੁਮਾਰ ਨੂੰ ਉਪ ਪ੍ਰਧਾਨ, ਰਮੇਸ਼ ਕੁਮਾਰ ਨੂੰ ਕੈਸ਼ੀਅਰ ਅਤੇ ਪਵਨ ਕੁਮਾਰ ਸੋਭਾ ਨੂੰ ਮੈਂਬਰ ਨਿਯੁਕਤ ਕੀਤਾ ਗਿਆ ਹੈ | ਯੂਨੀਅਨ ਦੇ ਨਵੇਂ ਚੁਣੇ ਗਏ ਪ੍ਰਧਾਨ ਨੇ ਕਿਹਾ ਹੈ ਉਹ ਕਿਸਾਨਾਂ ਅਤੇ ਡੀਲਰਾਂ ਵਿਚਕਾਰ ਬਿਹਤਰ ਤਾਲਮੇਲ ਅਤੇ ਮਿਆਰੀ ਬੀਜ, ਖਾਦ ਅਤੇ ਕੀੜੇ ਮਾਰ ਦਵਾਈਆਂ ਦੀ ਵਿੱਕਰੀ ਨੂੰ ਤਰਜੀਹ ਦੇਣ ਦੀ ਕੋਸ਼ਿਸ਼ ਕਰਨਗੇ |

ਪਿਛਲੀ ਖ਼ਬਰ ਰਵਿੰਦਰ ਸਿੰਘ ਨੇ ਅਬੋਹਰ ਦੇ ਥਾਣਾ ਸਿਟੀ 1 ਦਾ ਚਾਰਜ ਸੰਭਾਲਿਆ <br/> ਅਗਲੀ ਖ਼ਬਰ ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਡੇਂਗੂ ਅਤੇ ਮਲੇਰੀਏ ਦੀ ਰੋਕਥਾਮ ਲਈ ਗਤੀਵਿਧੀਆਂ ਜਾਰੀ-ਡਾ. ਰੋਹਿਤ ਗੋਇਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।