28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਹਿੰਮਤਪੁਰਾ ਵਿਖੇ ਕ੍ਰਿਕੇਟ ਟੂਰਨਾਮੈਂਟ 6 ਦਸੰਬਰ ਤੋਂ

ਅਜੀਤ ਡੈਸਕ 26-11-2025
ਬੱਲੂਆਣਾ, 25 ਨਵੰਬਰ (ਢਿੱਲੋਂ)-ਹਲਕੇ ਦੇ ਪਿੰਡ ਹਿੰਮਤਪੁਰਾ ਵਿਖੇ ਕ੍ਰਿਕੇਟ ਟੂਰਨਾਮੈਂਟ 6 ਦਸੰਬਰ ਤੋਂ 10 ਦਸੰਬਰ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨੌਜਵਾਨ ਖਿਡਾਰੀ ਸੁਖਮਨ ਸਿੰਘ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿਚ 48 ਟੀਮਾਂ ਭਾਗ ਲੈਣਗੀਆਂ | ਪਹਿਲੀ ਜੇਤੂ ਟੀਮ ਨੂੰ 51000 ਦੀ ਨਗਦ ਰਾਸ਼ੀ ਨਾਲ ਸਨਮਾਨਿਆ ਜਾਵੇਗਾ | ਇਸੇ ਤਰ੍ਹਾਂ ਦੂਜੇ ਸਥਾਨ 'ਤੇ ਰਹਿਣ ਵਾਲੀ ਟੀਮ ਨੂੰ 31000 ਨਾਲ ਤੇ ਹੋਰ ਟੀਮਾਂ ਨੂੰ ਵੀ ਨਗਦ ਰਾਸ਼ੀ ਨਾਲ ਸਨਮਾਨਿਆ ਜਾਵੇਗਾ | ਚਾਹ ਅਤੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ |

ਪਿਛਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਘੱਲੂ ਦੇ ਵਿਦਿਆਰਥੀਆਂ ਨੂੰ ਦਿਖਾਇਆ ਜਾਦੂਈ ਸ਼ੋਅ <br/> ਅਗਲੀ ਖ਼ਬਰ ਬਾਬਾ ਅਜੀਤ ਸਿੰਘ ਮਿਗਲਾਨੀ ਨਮਿਤ ਸ਼ਰਧਾਂਜਲੀ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।