04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਦਿਆਲ ਪ੍ਰਤਾਪ ਸਿੰਘ ਰੰਧਾਵਾ ਨੇ ਅਬੋਹਰ ਦੇ ਵਕੀਲਾਂ ਨਾਲ ਕੀਤੀ ਮੀਟਿੰਗ <br/>

ਅਜੀਤ ਡੈਸਕ 06-12-2025
ਅਬੋਹਰ, 5 ਦਸੰਬਰ (ਸੁਖਜੀਤ ਸਿੰਘ ਬਰਾੜ)-ਪੰਜਾਬ ਅਤੇ ਹਰਿਆਣਾ ਦੀ ਬਾਰ ਕੌਂਸਲ ਦੇ ਮੈਂਬਰ ਵਜੋਂ ਚੋਣ ਲੜ ਰਹੇ ਦਿਆਲ ਪ੍ਰਤਾਪ ਸਿੰਘ ਰੰਧਾਵਾ ਵਲੋਂ ਸਥਾਨਕ ਵਕੀਲ ਭਾਈਚਾਰੇ ਨਾਲ ਮੀਟਿੰਗ ਕੀਤੀ ਗਈ | ਇਸ ਦੌਰਾਨ ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ 'ਚ ਉਨ੍ਹਾਂ ਦਾ ਸਾਥ ਦੇਣ | ਉਹ ਉਨ੍ਹਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਦੀ ਆਵਾਜ਼ ਉਠਾਉਂਦੇ ਰਹਿਣਗੇ | ਇਸ ਮੌਕੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਕਾਸ਼ ਸਿੰਘ ਬਰਾੜ, ਸੈਕਟਰੀ ਅਤਿੰਦਰਪਾਲ ਸਿੰਘ ਤਿੰਨਾ, ਹਰਪ੍ਰੀਤ ਸਿੰਘ, ਖ਼ਜ਼ਾਨਚੀ ਪਵਨ ਕੁਮਾਰ, ਨਿਧੀ ਬੇਰੀ, ਸੁਖਬੀਰ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਭਾਗ ਸਿੰਘ ਸਕੂਲ ਦੀਆਂ ਵਿਦਿਆਰਥਣਾਂ ਨੇ ਕੀਤਾ ਨੈਤਿਕ ਸਿੱਖਿਆ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ 1 ਕਿੱਲੋ ਹੈਰੋਇਨ ਸਣੇ 3 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।