23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 22-12-2025
ਫ਼ਾਜ਼ਿਲਕਾ, 21 ਦਸੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਚਿੱਟੇ ਦਾ ਨਸ਼ਾ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਮੰਗਲ ਸਿੰਘ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਨਹਿਰ ਦੀ ਪਟੜੀ 'ਤੇ ਪੁੱਜੀ ਤਾਂ ਮਨੀਸ਼ ਕੁਮਾਰ ਪੁੱਤਰ ਬਲਵਿੰਦਰ ਸਿੰਘ ਵਾਸੀ ਸਲੇਮਸ਼ਾਹ ਨੂੰ ਸ਼ੱਕ ਦੀ ਬਿਨਾਅ 'ਤੇ ਕਾਬੂ ਕਰਕੇ ਉਸ ਕੋਲੋਂ ਇਕ ਲਾਈਟਰ ਪੰਨੀ ਬਰਾਮਦ ਹੋਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਚੋਰੀ ਦੇ ਮੋਟਰਸਾਈਕਲ ਸਮੇਤ ਵਿਅਕਤੀ ਕਾਬੂ-ਦੋ ਹੋਰ ਮੋਟਰਸਾਈਕਲ ਕੀਤੇ ਬਰਾਮਦ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਜੌੜਕੀ ਅੰਧੇ ਵਾਲੀ ਦੇ ਵੋਟਰਾਂ ਦਾ ਕਰਨ ਕੰਬੋਜ ਨੇ ਧੰਨਵਾਦ ਕੀਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।