22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਬਲੈਕਮੇਲ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 22-12-2025
ਫ਼ਾਜ਼ਿਲਕਾ, 21 ਦਸੰਬਰ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਬਲੈਕਮੇਲ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਪੱਪੂ ਰਾਮ ਨੇ ਦੱਸਿਆ ਕਿ ਉਨ੍ਹਾਂ ਨੂੰ ਗੌਰਵ ਝਿੰਝਾ ਪੱਤਰ ਕਿਰਪਾ ਰਾਮ ਵਾਸੀ ਪਿੰਡ ਪੇਂਗਾਵਾਲੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਨਵਦੀਪ ਕੰਬੋਜ ਪੁੱਤਰ ਦਿਆਲ ਚੰਦ ਕੰਬੋਜ ਵਾਸੀ 248-ਬੀ 1 ਐਮ ਆਰ ਇਨਕਲੇਵ ਨੇ ਉਨ੍ਹਾਂ ਨੂੰ ਬਲੈਕਮੇਲ ਕੀਤਾ ਹੈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ 4 ਕਾਬੂ ਅਗਲੀ ਖ਼ਬਰ ਚੋਰੀ ਦੇ ਮੋਟਰਸਾਈਕਲ ਸਮੇਤ ਵਿਅਕਤੀ ਕਾਬੂ-ਦੋ ਹੋਰ ਮੋਟਰਸਾਈਕਲ ਕੀਤੇ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।