22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਹੈਰੋਇਨ ਸਮੇਤ ਇਕ ਕਾਬੂ

ਅਜੀਤ ਡੈਸਕ 22-12-2025
ਫ਼ਾਜ਼ਿਲਕਾ, 21 ਦਸੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਹੌਲਦਾਰ ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਗੁਰਪ੍ਰੀਤ ਸਿੰਘ ਵਾਸੀ ਇੰਦਰਾ ਨਗਰੀ ਜੰਡ ਵਾਲਾ ਰੋਡ ਫ਼ਾਜ਼ਿਲਕਾ ਹੈਰੋਇਨ ਵੇਚਣ ਦਾ ਕੰਮ ਕਰਦਾ ਹੈ | ਜੋ ਅੱਜ ਵੀ ਟੀ ਪੁਆਇੰਟ ਬਾਧਾ ਦੇ ਨੇੜੇ ਬਣੇ ਖੰਡਰਾਂ ਕੋਲ ਗਾਹਕਾਂ ਦੀ ਉਡੀਕ ਕਰ ਰਿਹਾ ਹੈ | ਪੁਲਿਸ ਨੇ ਮੌਕੇ 'ਤੇ ਛਾਪੇਮਾਰੀ ਕਰਕੇ ਉਕਤ ਨੂੰ 8 ਗਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ | ਜਿਸ ਤੋਂ ਬਾਅਦ ਪੁਲਿਸ ਨੇ ਗੁਰਪ੍ਰੀਤ ਸਿੰਘ ਪੁੱਤਰ ਮੰਗਲ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਵੋਟਰਾਂ ਦਾ ਧੰਨਵਾਦ ਕਰਨ ਲਈ ਘਰ-ਘਰ ਪੁੱਜੇ ਜੇਤੂ ਰਹੇ ਗੁਰਬੀਰ ਸਿੰਘ ਗੋਰਾ ਚਹਿਲ <br/> ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਮੇਤ 3 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।