06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਜਾਅਲੀ ਨੋਟ ਤਿਆਰ ਕਰਨ ਦੇ ਸੰਬੰਧ ਵਿਚ ਇਕ ਵਿਅਕਤੀ ਕਾਬੂ-5200 ਰੁਪਏ ਦੀ ਜਾਅਲੀ ਨਕਦੀ ਵੀ ਬਰਾਮਦ <br/>

ਅਜੀਤ ਡੈਸਕ 24-12-2025
ਅਬੋਹਰ, 23 ਦਸੰਬਰ (ਸੁਖਜੀਤ ਸਿੰਘ ਬਰਾੜ, ਵਿਵੇਕ ਹੂੜੀਆ)-ਸਥਾਨਕ ਨਗਰ ਥਾਣਾ ਇਕ ਦੀ ਪੁਲਿਸ ਵਲੋਂ ਜਾਅਲੀ ਨੋਟ ਤਿਆਰ ਕਰਨ ਦੇ ਸਬੰਧ ਵਿਚ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਥਾਣਾ ਪੁਲਿਸ ਪਾਸੋਂ ਮਿਲੀ ਜਾਣਕਾਰੀ ਮੁਤਾਬਿਕ ਹੌਲਦਾਰ ਜਗਜੀਤ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਨਰੇਸ਼ ਕੁਮਾਰ ਉਰਫ਼ ਸੰਟੀ ਪੁੱਤਰ ਰੌਸ਼ਨ ਲਾਲ ਵਾਸੀ ਸਥਾਨਕ ਜੰਮੂ ਬਸਤੀ ਘਰ ਵਿਚ ਰੰਗੀਨ ਪਿ੍ੰਟਰ ਰੱਖ ਕੇ 500, 200 ਅਤੇ 100 ਰੁਪਏ ਦੇ ਜਾਅਲੀ ਨੋਟ ਤਿਆਰ ਕਰਕੇ ਵੇਚਦਾ ਹੈ | ਇਸ ਗੁਪਤ ਸੂਚਨਾ ਦੇ ਆਧਾਰ 'ਤੇ ਹੌਲਦਾਰ ਜਗਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਛਾਪੇਮਾਰੀ ਕਰਕੇ ਨਰੇਸ਼ ਕੁਮਾਰ ਨੂੰ 5200 ਰੁਪਏ ਦੀ ਜਾਅਲੀ ਕਰੰਸੀ ਅਤੇ ਸਮਾਨ ਸਮੇਤ ਗਿ੍ਫ਼ਤਾਰ ਕਰ ਲਿਆ ਗਿਆ | ਥਾਣਾ ਪੁਲਿਸ ਵਲੋਂ ਨਰੇਸ਼ ਕੁਮਾਰ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |

ਪਿਛਲੀ ਖ਼ਬਰ ਅÏਰਤ ਦੀ ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਮਾਤਾ ਗੁਜਰੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ 27 ਦੇ ਨਗਰ ਕੀਰਤਨ ਦੀਆਂ ਤਿਆਰੀਆਂ ਮੁਕੰਮਲ : ਪੰਮਾ ਖ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।